ਅਮਰ ਸਿੰਘ ਚਮਕੀਲੇ ਦੇ ਪੁੱਤਰ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਉਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਜੁੜੀ ਹੋਈ ਅਜਿਹੀ ਖ਼ਬਰ ਹੁੰਦੀ ਹੈ ਜਿਸਦੇ ਨਾਲ ਲੋਕਾਂ ਨੂੰ ਇਸਦੇ ਬਿਸਵਾਸ ਨਹੀਂਂ ਦਾ ਦੱਸਿਆ ਜਾ ਰਿਹਾ ਹੈ ਕਿ ਅਮਰ ਸਿੰਘ ਚਮਕੀਲਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਨ ਜਿਨ੍ਹਾਂ ਨੇ ਆਪਣੀ ਗਾਇਕੀ ਦੇ ਕਾਰਨ ਲੋਕਾਂ ਨੂੰ ਆਪਣੇ ਮੁਰੀਦ ਬਣਾ ਹੋਇਆ ਸੀ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਪੁੱਤਰ ਦੇ ਵੱਲੋਂ ਅਜਿਹਾ ਕਾਰਨਾਮਾ ਕੀਤਾ ਗਿਆ ਹੈ

ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਉਸ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਜੈਮਨ ਸਿੰਘ ਚਮਕੀਲਾ ਦੇ ਕੋਲੋਂ ਪੁਲਸ ਦੇ ਵਲੋਂ ਇੱਕ ਕਿਲੋ ਅਫੀਮ ਬਰਾਮਦ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਅਫੀਮ ਲੈ ਕੇ ਜਾ ਰਹੇ ਸਨ ਤਾਂ ਇਕ ਨਾਕੇ ਤੇ ਉਪਕਰਨਾਂ ਦੀ ਤਲਾਸ਼ੀ ਲਈ ਗਈ ਤਾਂ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਕੋਲੋਂ ਅਫੀਮ ਬਰਾਮਦ ਹੋਈ ਹੈ ਜਿਸ ਤੋਂ ਬਾਅਦ ਪੁਲਸ ਨੇ ਪੁਲੀਸ ਦੇ ਇਕ ਸਾਥੀ ਦੇ ਸਮੇਤ ਇਨ੍ਹਾਂ ਦੋਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਪੁਲਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਰੀ ਅਤੇ ਜਲਦੀ ਹੀ ਇਨ੍ਹਾਂ ਉਪਰ ਕਾਰਵਾਈ

ਹੋਵੇਗੀ ਸਰਕਾਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਅਫ਼ੀਮ ਰੱਖਣ ਵਾਲਿਆਂ ਅਤੇ ਉੱਪਰ ਤਾਂ ਕਾਰਵਾਈ ਕੀਤੀ ਜਾਂਦੀ ਹੈ ਪਰ ਪੰਜਾਬ ਦੇ ਵਿੱਚ ਸਾਰਿਆਂ ਵਿੱਚ ਚਿੱਟਾ ਵਿਕ ਰਿਹਾ ਹੈ ਉਸ ਉਪਰ ਕੋਈ ਕਾਰਵਾਈ ਨਹੀਂ ਹੋ ਰਹੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *