ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਕੇਂਦਰ ਸਰਕਾਰ ਦੇ ਵੱਲੋਂ ਅਗਨੀਪੱਥ ਨਾਮ ਦੀ ਇੱਕ ਫ਼ੌਜ ਭਰਤੀ ਦਾ ਅੈਲਾਨ ਕੀਤਾ ਗਿਆ ਸੀ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਇਸ ਭਰਤੀ ਦੌਰਾਨ ਜਿਹੜੇ ਵੀ ਫ਼ੌਜੀ ਭਰਤੀ ਕੀਤੇ ਜਾਣਗੇ ਉਨ੍ਹਾਂ ਨੂੰ ਅਗਨੀ ਵੀਰ ਦਾ ਨਾਮ ਦਿੱਤਾ ਜਾਵੇਗਾ ਅਤੇ ਇਹ ਭਰਤੀ ਸਿਰਫ ਚਾਰ ਸਾਲਾਂ ਦੇ ਲਈ ਹੋਵੇਗੀ ਸੋ ਇਸ ਦਾ ਵਿਰੋਧ ਲਗਾਤਾਰ ਪੂਰੇ ਦੇਸ਼ ਭਰ ਵਿੱਚ ਹੋ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ ਪਿਛਲੇ ਦਿਨਾਂ ਦੇ ਵਿੱਚ ਇੱਕ
ਨੌਜਵਾਨ ਖੁਦ ਕੁਸ਼ੀ ਵੀ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਫ਼ੌਜ ਵਿੱਚ ਭਰਤੀ ਹੋਣ ਦੇ ਲਈ ਬਹੁਤ ਜ਼ਿਆਦਾ ਮਿਹਨਤ ਕੀਤੀ ਹੋਈ ਸੀ ਪਰ ਸਰਕਾਰ ਦੇ ਇਸ ਫ਼ੈਸਲੇ ਨੂੰ ਸੁਣ ਕੇ ਉਹ ਆਪਣੇ ਆਪ ਦੇ ਉੱਤੇ ਕਾਬੂ ਨਾ ਰੱਖ ਸਕਿਆ ਤੇ ਗੁੱਸੇ ਵਿਚ ਆ ਕੇ ਉਸ ਨੇ ਅਜਿਹਾ ਕਦਮ ਚੁੱਕਿਆ ਹੈ ਕਿਉਂਕਿ ਸਰਕਾਰ ਤੇ ਵੱਲੋਂ ਪੁਰਾਣੀਆਂ ਭਰਤੀਆਂ ਨੂੰ ਰੱਦ ਕਰ ਦਿੱਤਾ ਗਿਆ ਸੀ ਸਰਕਾਰ ਦੇ ਵੱਲੋਂ ਲੋਕਾਂ ਨੂੰ ਬਹੁਤ ਜਗ੍ਹਾ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਇਹ ਭਰਤੀ ਉਨ੍ਹਾਂ ਦੇ ਲਈ ਵਧੀਆ ਹੈ ਪਰ ਦੂਸਰੇ ਪਾਸੇ ਨੌਜਵਾਨਾਂ ਦੇ ਵਿਚ ਗੁੱਸਾ ਹੈ ਕਿ ਚਾਰ ਸਾਲ ਕੰਮ ਕਰਨ ਤੋਂ ਬਾਅਦ ਉਹ ਕੀ ਕਰਨਗੇ ਜਿਸ ਦਾ ਵਿਰੋਧ ਲਗਾਤਾਰ ਕੀਤਾ
ਜਾ ਰਿਹਾ ਹੈ ਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਦੇ ਵੱਲੋਂ ਵੀ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸੈਨਿਕਾਂ ਦੇ ਨਾਲ ਅਜਿਹਾ ਨਹੀਂ ਹੋਣਾ ਚਾਹੀਦਾ ਫੌਜ ਦੇ ਵਿੱਚ ਜੋ ਨੌਜਵਾਨ ਕੰਮ ਕਰਦੇ ਹਨ ਉਹ ਗਰਮੀਆਂ ਦੇ ਵਿੱਚ ਤਪਦੀ ਹੋਈ ਗਰਮੀ ਦੇ ਵਿੱਚ ਡਿਊਟੀ ਦਿੰਦੇ ਹਨ ਇਸ ਤੋਂ ਇਲਾਵਾ ਠੰਡਾ ਦੇ ਵਿਚ ਉਹ ਮਾਈਨਸ ਡਿਗਰੀ ਸੈਲਸੀਅਸ ਦੇ ਉੱਤੇ ਕੰਮ ਕਰਦੇ ਹਨ ਇਸ ਲਈ ਸਰਕਾਰ ਨੂੰ ਆਪਣੀ ਨੀਤੀ ਦੇ ਵਿਚ ਬਦਲਾਅ ਕਰਨਾ ਚਾਹੀਦਾ ਹੈ ਤੇ ਫੌਜੀਆਂ ਦੇ ਨਾਲ ਇਸ ਤਰ੍ਹਾਂ ਦਾ ਘਟੀਆ ਮਜ਼ਾਕ ਨਹੀਂ ਕੀਤਾ ਜਾਣਾ ਚਾਹੀਦਾ ਸਗੋਂ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਜ਼ਿਕਰਯੋਗ ਹੈ ਕਿ ਉਹ ਇਸ ਦਾ ਸਖ਼ਤ ਵਿਰੋਧ ਕਰਦੇ ਹਨ ਅਤੇ ਸਰਕਾਰ ਨੂੰ ਆਪਣਾ ਹੀ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।