ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਸੀ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਵਿਛਾਈ ਹੋਈ ਹੈ ਇਕ ਪਾਸੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਉਸ ਦੇ ਦੋਸ਼ੀਆਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਲਾਰੈਂਸ ਬਿਸ਼ਨੋਈ ਵੀ ਲਗਾਤਾਰ ਸੁਰਖੀਆਂ ਦੇ ਵਿੱਚ ਦਿਖਾਈ ਦੇ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਵੱਲੋਂ ਵੀ ਇਹ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਜਲਦੀ ਹੀ ਇਸ ਮਾਮਲੇ ਵਿਚ ਇਨਸਾਫ ਹੋਵੇਗਾ ਤੇ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਨਾ ਵਾਪਰਨ ਉਸ ਦੇ ਲਈ ਕਦਮ ਚੁੱਕੇ ਜਾਣਗੇ ਪਰ ਇਸ
ਇਸ ਦੌਰਾਨ ਸਭ ਤੋਂ ਵੱਡੇ ਦੁੱਖ ਦਾ ਸਾਹਮਣਾ ਸਿੱਧੂ ਮੂਸੇਵਾਲੇ ਦੇ ਮਾਂ ਬਾਪ ਨੂੰ ਕਰਨਾ ਪੈ ਰਿਹਾ ਹੈ ਕਿਉਂਕਿ ਸਿੱਧੂ ਮੂਸੇਵਾਲੇ ਦੇਸ਼ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਉਨ੍ਹਾਂ ਦਾ ਕੋਈ ਵੀ ਸਹਾਰਾ ਨਹੀਂ ਰਿਹਾ ਭਾਵੇਂ ਕਿ ਲੋਕ ਉਨ੍ਹਾਂ ਦਾ ਸਾਥ ਦੇ ਰਹੇ ਹਨ ਪਰ ਫਿਰ ਵੀ ਸਿੱਧੂ ਮੂਸੇਵਾਲੇ ਦੀ ਕਮੀ ਨੂੰ ਪੂਰਾ ਨਹੀਂ ਕਰ ਸਕਦਾ ਪਰ ਫਿਰ ਵੀ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਦੇ ਵੱਲੋਂ ਹਿੰਮਤ ਦਿਖਾਈ ਜਾ ਰਹੀ ਹੈ ਅਤੇ ਹੁਣ ਸਿੱਧੂ ਮੂਸੇਵਾਲੇ ਦੇ ਪਿਤਾ ਦੀ ਇੱਕ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਉਹ ਇਹ ਕਹਿ ਰਹੇ ਹਨ ਕਿ ਉਨ੍ਹਾਂ ਦੇ ਕੋਲ ਸਿੱਧੂ ਮੂਸੇ ਵਾਲੇ ਦੇ ਬਹੁਤ ਸਾਰੇ ਗੀਤ ਹਨ ਅਤੇ ਛੇ ਛੇ ਮਹੀਨਿਆਂ
ਬਾਅਦ ਉਹ ਸਿੱਧੂ ਮੂਸੇ ਵਾਲੇ ਦੇ ਗੀਤਾਂ ਨੂੰ ਰਿਲੀਜ਼ ਕਰਿਆ ਕਰਨਗੇ ਸਿੱਧੂ ਮੂਸੇ ਵਾਲੇ ਦੇ ਮਾਤਾ ਪਿਤਾ ਦਾ ਦੁੱਖ ਦੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਹੰਝੂ ਹੀ ਵਹਾਏ ਜਾ ਰਹੇ ਹਨ ਪਰ ਜਿਸ ਤਰ੍ਹਾਂ ਦੇ ਨਾਲ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਤੇ ਵੱਲੋਂ ਲੋਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਤਾਂ ਜੋ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕੇ ਇਸ ਤੋਂ ਇਹ ਵੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜ ਦੇ ਸਮੇਂ ਵਿੱਚ ਵੀ ਉਨ੍ਹਾਂ ਨੂੰ ਲੋਕਾਂ ਦੀ ਫ਼ਿਕਰ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।