ਪੰਜਾਬ ਦੇ ਪਿੰਡਾਂ ਲਈ ਪੰਜਾਬ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਸਮੇਂ ਸਮੇਂ ਤੇ ਵੱਡੇ ਐਲਾਨ ਕਰਦੀ ਰਹਿੰਦੀ ਹੈ ਜਿਸਦੇ ਨਾਲ ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਉਹ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ

ਚਾਹੁੰਦੇ ਹਨ ਜਿਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਹੁਣ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਜਿਥੇ ਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਉਹ ਪੰਜਾਬ ਦੇ ਸਾਰੇ ਹੀ ਲੋਕਾਂ ਦੇ ਵਿੱਚ ਪੁਰਾਣੇ ਸੱਭਿਆਚਾਰ ਨੂੰ ਵਾਪਸ ਲਿਆਉਣ ਦੇ ਲਈ ਇਕ ਵੱਡਾ ਉਪਰਾਲਾ ਕੀਤਾ ਜਾਵੇਗਾ ਜਿਸਦੇ ਲਈ ਲੱਖਾਂ ਰੁਪਏ ਦਾ ਖ਼ਰਚ ਇਨ੍ਹਾਂ ਪਿੰਡਾਂ ਵਿੱਚ ਕੀਤਾ ਜਾਵੇਗਾ ਇਸ ਦੇ ਲਈ ਉਹਨਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਇਨ੍ਹਾਂ ਪਿੰਡਾਂ ਦੇ ਵਿੱਚ

ਸੱਥਾਂ ਬਣਾਈਆਂ ਜਾ ਰਹੀਆਂ ਹਨ ਜਿਸਦੇ ਨਾਲ ਕੇ ਪੰਜਾਬ ਦੇ ਲੋਕ ਫਿਰ ਤੋਂ ਇਨ੍ਹਾਂ ਸੱਥਾਂ ਦੇ ਵਿੱਚ ਇਕੱਠੇ ਹੋਣਗੇ ਅਤੇ ਪੁਰਾਣਾ ਸੱਭਿਆਚਾਰ ਵਾਪਸ ਆਏਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *