ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਕਹੀ ਇਹ ਵੱਡੀ ਗੱਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਪਿਛਲੇ ਦਿਨੀਂ ਸਿੱਧੂ ਮੂਸੇ ਵਾਲਾ ਯੁੱਗ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਾਨੂੰ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਗਰੁੱਪ ਦੇ ਬਲੀਚ ਦੀ ਜ਼ਿੰਮੇਵਾਰੀ ਲਈ ਗਈ ਸੀ ਜਿਸ ਤੋਂ ਬਾਅਦ

ਹੁਣ ਪੰਜਾਬ ਪੁਲੀਸ ਦੇ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਪੰਜਾਬ ਲਿਆਂਦਾ ਗਿਆ ਹੈ ਜਿਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਹੁਣ ਲਾਰੈਂਸ ਬਿਸ਼ਨੋਈ ਦੇ ਕੋਲੋਂ ਪੰਜਾਬ ਪੁਲੀਸ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਬਾਰੇ ਹੁਣ ਲਾਰੈਂਸ ਬਿਸ਼ਨੋਈ ਦੇ ਵਕੀਲ ਦੇ ਵੱਲੋਂ ਇਕ ਵੀਡੀਓ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਉਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਪੰਜਾਬ ਦੇ ਵਿੱਚ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ ਹੈ ਕਿਉਂਕਿ ਪੰਜਾਬ ਪੁਲੀਸ ਵੱਲੋਂ ਉਨ੍ਹਾਂ ਨੂੰ ਬਹੁਤ ਜ਼ਿਆਦਾ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਥਰਡ ਡਿਗਰੀ ਟਾਰਚਰ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਨਾਲ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਲਾਰੈਂਸ ਬਿਸ਼ਨੋਈ ਨੇ ਪਹਿਲਾਂ ਹੀ ਦੱਸਿਆ ਸੀ ਕਿ ਪੰਜਾਬ ਦੇ ਵਿੱਚ ਉਨ੍ਹਾਂ ਦਾ ਐਨਕਾਉਂਟਰ ਕੀਤਾ ਜਾ ਸਕਦਾ ਹੈ ਇਸ ਲਈ ਲਾਰੈਂਸ ਬਿਸ਼ਨੋਈ ਦੇ ਵਕੀਲ ਦੇ ਵੱਲੋਂ ਕਿਹਾ

ਜਾ ਰਿਹਾ ਹੈ ਕਿ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਵਾਪਸ ਦਿੱਲੀ ਭੇਜਿਆ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਜਾਨ ਨੂੰ ਕੋਈ ਖਤਰਾ ਨਾ ਹੋ ਸਕੇ ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਦੇ ਵੱਲੋਂ ਜਾਂ ਫਿਰ ਦਿੱਲੀ ਪੁਲੀਸ ਦੇ ਵੱਲੋਂ ਆਉਣ ਵਾਲੇ ਸਮੇਂ ਵਿੱਚ ਲਾਰੈਂਸ ਬਿਸ਼ਨੋਈ ਦੇ ਲਈ ਕੀ ਫ਼ੈਸਲਾ ਲਿਆ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/FDoGZ_YOhXQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *