ਟਰਾਂਸਪੋਰਟ ਮਾਫੀਏ ਨੂੰ ਖਤਮ ਕਰਨ ਲਈ ਟਰਾਂਸਪੋਰਟ ਮੰਤਰੀ ਨੇ ਕੀਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣਾ ਰਿਹਾ ਜਿਥੇ ਕਿ ਦੱਸਿਆ ਜਾਵੇ ਕਿ ਪੰਜਾਬ ਸਰਕਾਰ ਦੇ ਵੱਲੋਂ ਆਏ ਦਿਨ ਹੀ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਟਰਾਂਸਪੋਰਟ ਮਹਿਕਮੇ ਦੇ ਨਾਲ ਜੁੜੀ ਹੋਈ ਸਾਹਮਣੇ ਆਇਆ ਜਿੱਥੇ ਕਿ ਟਰਾਂਸਪੋਰਟ ਮੰਤਰੀ ਦੇ

ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿੱਥੇ ਉਨ੍ਹਾਂ ਦੇ ਵੱਲੋਂ ਇੱਥੇ ਕਿਹਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਾਰੀਆਂ ਹੀ ਬੱਸਾਂ ਜੋ ਕਿ ਬੰਦ ਹਨ ਉਨ੍ਹਾਂ ਨੂੰ ਚਲਾਇਆ ਜਾਵੇਗਾ ਅਤੇ ਜੋ ਰੂਟ ਹੁਣ ਤਕ ਬੰਦ ਪਏ ਹਨ ਉਨ੍ਹਾਂ ਨੂੰ ਵੀ ਚਲਾਇਆ ਜਾਵੇਗਾ ਇਸ ਦੇ ਨਾਲ ਨਾਲ ਇਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਜੋ ਵੀ ਡਰਾਈਵਰਾਂ ਦੀਆਂ ਭਰਤੀਆਂ ਜਾਂ ਕੁਨੈਕਸ਼ਨਾਂ ਦੀਆਂ ਭਰਤੀਆਂ ਖਾਲੀ ਪਈਆਂ ਹਨ ਉਨ੍ਹਾਂ ਨੂੰ ਵੀ ਭਰਿਆ ਜਾਵੇਗਾ ਜਿਸ ਦੇ ਨਾਲ ਆਉਣ ਵਾਲੇ ਸਮੇਂ ਵਿੱਚ ਟਰਾਂਸਪੋਰਟ ਨੂੰ ਅੱਗੇ ਲਿਆਂਦਾ ਜਾ ਸਕੇ ਇਸ ਦੇ ਨਾਲ ਨਾਲ ਉਹਦੇ ਵੱਲੋਂ ਕਿਹਾ ਗਿਆ ਹੈ ਪੰਜਾਬੀ ਲੋਕਾਂ ਦੇ ਵੱਲੋਂ ਟਰਾਂਸਪੋਰਟ ਦੇ ਵਿਚ ਗਲਤ ਕੰਮ ਕੀਤੇ ਜਾਂਦੇ ਹਨ ਉਨ੍ਹਾਂ ਨੂੰ ਵੀ ਫਡ਼ਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ

ਕੀਤੀ ਜਾਵੇਗੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤਾਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਟਰਾਂਸਪੋਰਟ ਮੰਤਰੀ ਦੇ ਵੱਲੋਂ ਵਧੀਆ ਫੈਸਲੇ ਲਏ ਜਾਣਗੇ ਅਤੇ ਲੋਕਾਂ ਦੇ ਲਈ ਵਧੀਆ ਸਹੂਲਤ ਦਿੱਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *