ਸਾਬਕਾ ਮੁੱਖ ਮੰਤਰੀ ਚੰਨੀ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸਦੇ ਨਾਲ ਹੀ ਜੁੜ ਵੀ ਕਬੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾਵੇ ਕਿ ਪਿਛਲੇ ਸਮੇਂ ਦੇ ਵਿਚ ਈ ਡੀ ਦੇ ਵੱਲੋਂ ਸਾਬਕਾ ਵਿਧਾਇਕਾਂ ਦੇ ਘਰਾਂ ਦੇ ਉਪਰ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਅਜਿਹੇ

ਵਿਧਾਇਕ ਹਨ ਜਿਨ੍ਹਾਂ ਦੇ ਘਰਾਂ ਦੇ ਘਰ ਛਾਪੇਮਾਰੀ ਕੀਤੀ ਗਈ ਹੈ ਅਤੇ ਉਹ ਦੋਸ਼ੀ ਪਾਏ ਗਏ ਹਨ ਜਿਨ੍ਹਾਂ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਚਰਨਜੀਤ ਚੰਨੀ ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਨ ਉਨ੍ਹਾਂ ਦੇ ਨਾਲ ਜੁੜੀ ਹੋਈ ਸਾਹਮਣੇ ਆਇਆ ਜਿੱਥੇ ਕਿ ਰਚਿਆ ਜਾ ਰਿਹਾ ਹੈ ਕਿਉਂਕਿ ਈਡੀ ਦੇ ਵੱਲੋਂ ਚਰਨਜੀਤ ਚੰਨੀ ਦੇ ਇਕ ਸਾਥੀ ਜੋ ਕਿ ਉਨ੍ਹਾਂ ਦਾ ਇੱਕ ਨੇੜੇ ਦਾ ਰਿਸ਼ਤੇਦਾਰ ਵੀ ਹੈ ਉਸ ਦੇ ਘਰ ਦੇ ਉਪਰ ਛਾਪੇਮਾਰੀ ਕੀਤੀ ਗਈ ਹੈ ਜਥੇ ਵਿੱਚ ਉਸ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਆਉਣ ਵਾਲੇ ਸਮੇਂ ਦੇ ਵਿਚ

ਚਰਨਜੀਤ ਚੰਨੀ ਦੇ ਘਰ ਦੇ ਉੱਪਰ ਵੀ ਛਾਪੇਮਾਰੀ ਹੋ ਸਕਦੀ ਹੈ ਜਿਸ ਤੋਂ ਬਾਅਦ ਉਸ ਦੀਆਂ ਮੁਸ਼ਕਲਾਂ ਵਧ ਸਕਦੀਆਂ ਨੇ ਇਸ ਖ਼ਬਰ ਦੇ ਸਾਹਮਣਾ ਉਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਚਰਨਜੀਤ ਚੰਨੀ ਦੇ ਵੱਲੋਂ ਗਲਤ ਕੰਮ ਕੀਤੇ ਗਏ ਹਨ ਦੋਵਾਂ ਦੇ ਕਤਲ ਖ਼ਿਲਾਫ਼ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *