ਲੱਖਾ ਸਧਾਣਾ ਨੇ ਸਿਮਰਨਜੀਤ ਮਾਨ ਦੇ ਹੱਕ ਵਿਚ ਕਹੀ ਵੱਡੀ ਗੱਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਸ਼ੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜ਼ਿਲ੍ਹਾ ਦੇ ਬਾਰੇ ਤੁਸੀਂ ਕਦੇ ਸੋਚਿਆ ਨਹੀਂ ਹੁੰਦਾ ਹੁਣ ਦੇਖਿਆ ਜਾ ਰਿਹਾ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਮੈਂਬਰ ਪਾਰਲੀਮੈਂਟ ਦੇ ਲਈ ਇਹ ਚੋਣਾਂ ਹੋਣੀਆਂ ਹਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਚੋਣਾਂ ਦੇ ਲਈ ਸਾਰੀਆਂ ਹੀ ਪਾਰਟੀਆਂ

ਵੱਲੋਂ ਪੂਰੇ ਜ਼ੋਰ ਸ਼ੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਸਿਮਰਜੀਤ ਸਿੰਘ ਮਾਨ ਦੇ ਲਈ ਲੱਖਾ ਸਿਧਾਣਾ ਦੇ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ ਹੁਣ ਉਨ੍ਹਾਂ ਦੇ ਲੋਕਾਂ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਗਿਆ ਹੈ ਕਿ ਜੇਕਰ ਮੈਂਬਰ ਪਾਰਲੀਮੈਂਟ ਦੇ ਲਈ ਇੱਕ ਵਧੀਆ ਅਤੇ ਮਜ਼ਬੂਤ ਵਿਅਕਤੀ ਨੂੰ ਚੁਣਿਆ ਜਾਂਦਾ ਹੈ ਤਾਂ ਇਸ ਦੇ ਨਾਲ ਪੰਜਾਬ ਦੇ ਲਈ ਬਹੁਤ ਵਧੀਆ ਹੋਵੇਗਾ ਕਿਉਂਕਿ ਜੇਕਰ ਆਮ ਆਦਮੀ ਪਾਰਟੀ ਦੇ ਸਰਪੰਚ ਜੋ ਕਿ ਡਾ ਰਾਤੋ ਦੇ ਸਰਪੰਚ ਹਨ ਉਨ੍ਹਾਂ ਨੂੰ ਚੁਣਿਆ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਇੰਨੀ ਹਿੰਮਤ ਨਹੀਂ ਹੈ ਕਿ ਉਹ ਮੋਦੀ ਅਤੇ ਅਮਿਤ ਸ਼ਾਹ

ਦੀਆਂ ਅੱਖਾਂ ਵਿੱਚ ਅੱਖਾਂ ਪਾ ਕੇ ਗੱਲ ਕਰ ਸਕਣ ਪਰ ਉੱਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਲੋਕ ਸਿਮਰਨਜੀਤ ਸਿੰਘ ਮਾਨ ਨੂੰ ਚੁਣਦੇ ਹਨ ਤਾਂ ਉਹ ਪੰਜਾਬ ਦੇ ਸਾਰੇ ਹੀ ਮਸਲਿਆਂ ਨੂੰ ਸਰਕਾਰ ਤੱਕ ਪਹੁੰਚਾ ਸਕਦੇ ਹਨ ਕਿਉਂਕਿ ਉਨ੍ਹਾਂ ਦੇ ਵਿੱਚ ਹਿੰਮਤ ਹੈ ਕਿ ਉਹ ਲੋਕਾਂ ਦੀ ਗੱਲ ਨੂੰ ਅਮਿਤ ਸ਼ਾਹ ਤੇ ਮੋਦੀ ਦੇ ਸਾਹਮਣੇ ਖੜ੍ਹ ਕੇ ਕਰ ਸਕਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਪ੍ਰਚਾਰ ਦੀ ਤਿਆਰੀ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਸ ਵਾਰ ਸਿਮਰਨਜੀਤ ਸਿੰਘ ਮਾਨ ਨੂੰ ਹੀ ਜਿੱਤਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *