ਪੰਜਾਬ ਦੇ ਸਕੂਲਾਂ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਸਕੂਲਾਂ ਦੇ ਵਿੱਚ ਛੁੱਟੀਆਂ ਹੋਈਆਂ ਸਨ ਜਿਥੇ ਕਿ ਦੱਸਿਆ ਜਾਵੇ ਕਿ ਇੱਕ ਤਰੀਕ ਤੋਂ ਲੈ ਕੇ ਤੀਹ ਜੂਨ ਤੱਕ ਛੁੱਟੀਆਂ ਹੋਈਆਂ ਸਨ ਜਿਸ ਤੋਂ ਬਾਅਦ

ਹੁਣ ਇੱਕ ਵੱਡਾ ਝਟਕਾ ਸਾਰੀ ਵਿਦਿਅਾਰਥੀਅਾਂ ਲੱਗਣ ਜਾ ਰਿਹਾ ਹੈ ਕਿਉਂਕੇ ਤੀਹ ਜੂਨ ਤੋਂ ਪਹਿਲਾਂ ਹੀ ਪੰਜਾਬ ਦੇ ਵਿੱਚ ਸਕੂਲ ਲੱਗਣ ਜਾ ਰਹੇ ਹਨ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਸਾਰੇ ਭਾਰਤ ਦੇ ਵਿੱਚ ਇੱਕੀ ਜੂਨ ਨੂੰ ਯੋਗਾ ਦਿਵਸ ਮਨਾਇਆ ਜਾਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੇ ਹੀ ਲੋਕਾਂ ਦੇ ਵੱਲੋਂ ਇੱਕੀ ਜੂਨ ਨੂੰ ਯੋਗਾ ਦਿਵਸ ਮਨਾਇਆ ਜਾਵੇਗਾ ਇਸ ਦੇ ਨਾਲ ਹੀ ਸਰਕਾਰਾਂ ਦੇ ਵਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਸਾਰੇ ਸਕੂਲਾਂ ਦੇ

ਵਿੱਚ ਯੋਗ ਦਿਵਸ ਮਨਾਇਆ ਜਾਵੇ ਜਿਸ ਦੇ ਕਾਰਨ ਇੱਕੀ ਜੂਨ ਨੂੰ ਸਾਰੇ ਸਕੂਲਾਂ ਨੂੰ ਲੱਗਣ ਦੇ ਹੁਕਮ ਦੇ ਦਿੱਤੇ ਗਏ ਹਨ ਤੇ ਸਾਰੇ ਸਕੂਲਾਂ ਦੇ ਬੱਚਿਆਂ ਨੂੰ ਇੱਕੀ ਜੂਨ ਨੂੰ ਸਕੂਲ ਬਚਾਉਣ ਦੇ ਲਈ ਆਦੇਸ਼ ਦਿੱਤੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/yX1TBVVtWrI

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *