ਵੇਖੋ ਕਿਵੇਂ ਸਾਰਾਗੜ੍ਹੀ ਸਰਾਂ ਦੇ ਨਾਮ ਤੇ ਵੱਜ ਰਹੀ ਲੱਖਾਂ ਦੀ ਠੱਗੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਬਹੁਤ ਸਾਰੇ ਧਾਰਮਿਕ ਸਥਾਨਾਂ ਦੇ ਉੱਪਰ ਬਹੁਤ ਸਾਰੀਆਂ ਸਰਾਵਾਂ ਬਣੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕ ਆਰਾਮ ਕਰਦੇ ਲਈ ਰਹਿੰਦੇ ਹਨ ਪਰ ਦੱਸਿਆ ਜਾ ਰਿਹਾ ਹੈ ਕਿ ਹੁਣ ਅੱਜ ਇਸ ਦੇ ਨਾਲ ਇੱਕ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਇਨ੍ਹਾਂ ਸਰਾਵਾਂ ਦੇ ਵਿਚ ਵੀ ਹੁਣ ਠੱਗੀਆਂ ਵੱਜਣ

ਲੱਗੀਆਂ ਹਨ ਜਿਸਦੇ ਨਾਲ ਦਿੱਲੀ ਦੀ ਇੱਕ ਵੱਡੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਦੇ ਐੱਸਜੀਪੀਸੀ ਦੀ ਬਣਾਈ ਇਕ ਸਰਾਂ ਜਿਸਦਾ ਨਾਮ ਸਾਰਾਗੜ੍ਹੀ ਸਰਾਂ ਦੱਸਿਆ ਜਾ ਰਿਹਾ ਹੈ ਉਸ ਦੇ ਵਿੱਚੋਂ ਆਈ ਹੈ ਜਿਥੇ ਕਿ ਦੱਸਿਆ ਜਾਵੇ ਇਥੇ ਇਕ ਵਿਅਕਤੀ ਦੇ ਵੱਲੋਂ ਇੱਥੇ ਲੋਕਾਂ ਦੇ ਕੋਲੋਂ ਆਨਲਾਈਨ ਕਮਰੇ ਬੁੱਕ ਕਰਵਾਉਣ ਦੇ ਨਾਂ ਦੇ ਉੱਪਰ ਠੱਗੀ ਮਾਰੀ ਜਾ ਰਹੀ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਥੇ ਹਿੰਸਾ ਵਿਅਕਤੀ ਦੇ ਕੋਲੋਂ ਆਪਣਾ ਇੱਕ ਨਕਲੀ ਅਕਾਊਂਟ ਬਣਾਇਆ ਗਿਆ ਸੀ ਜਿਥੇ ਕਿ ਉਸ ਵੱਲੋਂ ਆਪਣਾ ਮੋਬਾਇਲ ਨੰਬਰ ਵੀ ਦਿੱਤਾ ਗਿਆ ਸੀ ਜਿਥੇ ਕਿ ਉਹ ਵਿਅਕਤੀ ਲੋਕਾਂ ਦੇ ਨਾਲ ਸੰਪਰਕ ਕਰਦਾ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਲੋਕਾਂ ਵੱਲੋਂ ਉਨ੍ਹਾਂ ਦੇ ਪੇਟੀਐੱਮ ਦੇ ਵਿੱਚ ਪੈਸੇ

ਪੁਆ ਦਿੱਤੇ ਜਾਂਦੇ ਸਨ ਅਤੇ ਉਸ ਤੋਂ ਬਾਅਦ ਇਹ ਵਿਅਕਤੀ ਆਪਣਾ ਮੋਬਾਈਲ ਬੰਦ ਕਰ ਲੈਂਦਾ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮਾਮਲਾ ਇਥੋਂ ਦੇ ਅਧਿਕਾਰੀਆਂ ਕੋਲ ਪਹੁੰਚਿਆ ਹੈ ਜਿਸ ਤੋਂ ਬਾਅਦ ਐਸਜੀਪੀਸੀ ਦੇ ਅਧਿਕਾਰੀਆਂ ਵੱਲੋਂ ਇਹ ਮਾਮਲਾ ਹੁਣ ਪੁਲਸ ਦੇ ਸਾਹਮਣੇ ਲਿਆਂਦਾ ਗਿਆ ਹੈ ਜਿਥੇ ਕਿ ਪੁਲਸ ਵਲੋਂ ਇਸ ਦੀ ਛਾਣਬੀਣ ਕੀਤੀ ਜਾ ਰਹੀ ਹੈ ਤੇ ਉਸ ਵਿਅਕਤੀ ਦਾ ਪਤਾ ਲਗਾਇਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

 

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *