ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੀਆਂ ਹਨ ਅਤੇ ਲੋਕਾਂ ਦੇ ਚ ਦਹਿਸ਼ਤ ਵੀ ਪੈਦਾ ਕਰਦੀਆਂ ਹਨ ਅਤੇ ਹੁਣ ਇੱਕ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਸਾਹਿਬ ਦੇ ਵਿਚ ਦਿਨ ਦਿਹਾੜੇ ਹੀ ਅਜਿਹੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜਿਸਦੇ ਨਾਲ ਚਾਰੇ ਪਾਸੇ ਦਹਿਸ਼ਤ ਦਾ
ਮਾਹੌਲ ਪੈਦਾ ਹੋ ਚੁੱਕਿਆ ਹੈ ਦੱਸਿਆ ਜਾ ਰਿਹਾ ਹੈ ਕਿ ਦਿਨ ਦਿਹਾੜੇ ਹੀ ਇੱਥੇ ਖ਼ੂਨੀ ਝੜਪ ਹੁੰਦੀ ਹੈ ਜਿਸ ਦੌਰਾਨ ਨਰਿੰਦਰ ਸਿੰਘ ਨਾਮ ਦਾ ਇੱਕ ਨੌਜਵਾਨ ਆਪਣੀ ਜਾਨ ਗਵਾ ਬੈਠਿਆ ਇਸ ਤੋਂ ਇਲਾਵਾ ਉਸ ਦੇ ਦੋ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਹੁਣ ਉੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਸੋ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਸੋ ਫਿਲਹਾਲ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ
ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਸਾਥ ਨਾਲ ਕਾਰਵਾਈ ਹੋਵੇਗੀ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਇਸ ਤਰ੍ਹਾਂ ਦੇ ਹਾਲਾਤ ਪੈਦਾ ਹੋ ਰਹੇ ਹਨ ਜਿਸ ਦੇ ਨਾਲ ਲੋਕਾਂ ਦੇ ਵਿੱਚ ਡਰ ਪੈਦਾ ਹੋ ਰਿਹਾ ਹੈ ਤਾਂ ਇਥੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਨੂੰ ਕੁਝ ਉਚਿਤ ਕਦਮ ਚੁੱਕਣ ਦੀ ਜ਼ਰੂਰਤ ਹੈ ਤਾਂ ਜੋ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।