ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨਜ਼ਰਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇਉਂ ਕਹਿੰਦੇ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਉਨ੍ਹਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਅੰਦਰ ਨਿੱਤ ਉੱਨਤ ਵੱਲੋਂ ਹਮੇਸ਼ਾ ਕਿਹਾ ਜਾਂਦਾ ਹੈ ਕਿ ਉਹ ਪੰਜਾਬ ਦੇ ਭਲੇ ਲਈ ਕੰਮ ਕਰਨਾ ਚਾਹੁੰਦੇ ਹਨ ਇਸ ਲਈ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ੭ਬਹੁਤ ਸਾਰੀਆਂ ਯੋਜਨਾਵਾਂ ਵੀ ਲਿਆਂਦੀਆਂ ਜਾਂਦੀਆਂ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਵਿੱਚ ਆਪਣੇ

ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਲਈ ਰੋਡ ਸ਼ੋਅ ਕੀਤੇ ਜਾ ਰਹੇ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਤੇ ਵਰ੍ਹਾਉਣਾ ਯਕਸ਼ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਸਾਰੇ ਹੀ ਲੋਕਾਂ ਦੇ ਇਕੱਠੇ ਚਿੱਠੇ ਸਾਹਮਣੇ ਲਿਆਂਦੇ ਜਾਣਗੇ ਜਿਨ੍ਹਾਂ ਦੇ ਵਲੋਂ ਪੰਜਾਬ ਦੇ ਨਾਲ ਗ਼ਲਤ ਕੀਤਾ ਗਿਆ ਹੈ ਤੇ ਉਹਨਾਂ ਦਾ ਕਹਿਣਾ ਹੈ ਕਿ ਉਹ ਸਾਰੇ ਇਹ ਲੋਕਾਂ ਨੂੰ ਸਜ਼ਾ ਦਿੱਤੀ ਜਾਵੇਗੀ ਜਿਹਨਾਂ ਦੇ ਵੱਲੋਂ ਪੰਜਾਬ ਨੂੰ ਲੁੱਟਿਆ ਗਿਆ ਹੈ ਉਹਨਾਂ ਦਾ ਕਹਿਣਾ ਹੈ ਕਿ ਉਹ ਸਾਰੇ ਹੀ ਲੋਕ ਜੋ ਕਿ ਸਾਬਕਾ ਵਿਧਾਇਕ ਹਨ ਜਾਂ ਸਾਬਕਾ ਮੰਤਰੀ ਹਨ ਜਿਨ੍ਹਾਂ ਨੇ ਪੰਜਾਬ ਦੇ ਨਾਲ ਗ਼ਲਤ ਕੀਤਾ ਹੈ ਉਹ ਤਿਆਰ ਰਹਿਣ ਕਿਉਂਕਿ ਉਨ੍ਹਾਂ ਦੇ ਸਾਰਿਆਂ ਦੇ ਹੀ ਮਾੜੇ ਦਿਨ ਆਉਣ ਵਾਲੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *