ਨੌਜਵਾਨ ਨੇ ਭਗਵੰਤ ਮਾਨ ਦੀ ਗੱਡੀ ਨੂੰ ਰੋਕ ਕੀਤਾ ਸਵਾਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦੇ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਸੰਗਰੂਰ ਦੇ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਨੇ ਜ਼ਿਮਨੀ ਚੋਣਾਂ ਦੇ ਵਿੱਚ ਆਮ ਆਦਮੀ ਗੁਰਮੇਲ ਸਿੰਘ ਕਰਾਂ ਤੋਂ ਹਿੱਸਾ ਲੈ ਰਹੇ ਹਨ ਜਿਥੇ ਕਿ ਦੱਸਿਆ ਜਾ

ਰਿਹਾ ਹੈ ਕਿ ਇਨ੍ਹਾਂ ਦੇ ਪੱਖ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਰੋਡ ਸ਼ੋਅ ਕੀਤੇ ਜਾ ਰਹੇ ਹਨ ਹੁਣ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਇੱਕ ਉੱਨਤ ਵੱਲੋਂ ਇੱਥੇ ਰੋਡ ਸ਼ੋਅ ਕੀਤਾ ਜਾ ਰਿਹਾ ਹੈ ਤਾਂ ਉਸੇ ਸਮੇਂ ਇੱਕ ਵਿਅਕਤੀ ਦੇ ਬੁਏਨਾ ਨੂੰ ਹਾਕ ਮਾਰੀ ਜਾਂਦੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਇਸ ਵਿਅਕਤੀ ਦੇ ਵੱਲ ਇਸ ਤਰੀਕੇ ਦੇ ਨਾਲ ਇਨ੍ਹਾਂ ਨੂੰ ਆਵਾਜ਼ ਮਾਰੀ ਜਾਂਦੀ ਹੈ ਜਿਵੇਂ ਕੋਈ ਬੱਸ ਨੂੰ ਰੋਕ ਰਿਹਾ ਹੋਵੇ ਪਰ ਇਨ੍ਹਾਂ ਦੇ ਵੱਲੋਂ ਫਿਰ ਵੀ ਆਪਣੀ ਗੱਡੀ ਨੂੰ ਰੋਕ ਲਿਆ ਜਾਂਦਾ ਹੈ ਇਹ ਨੌਜਵਾਨ ਇਹਨਾਂ ਦੇ ਕੋਲ ਪਹੁੰਚਦਾ ਹੈ ਤਾਂ ਦੱਸਿਆ ਜਾ ਰਿਹਾ ਹੈ

ਕਿ ਜਿਸ ਨੌਜਵਾਨ ਦਾ ਕਹਿਣਾ ਹੈ ਕਿ ਪੰਜਾਬ ਦੇ ਨੌਜਵਾਨ ਬਹੁਤ ਜ਼ਿਆਦਾ ਘਬਰਾਏ ਹੋਏ ਹਨ ਅਤੇ ਉਨ੍ਹਾਂ ਦੇ ਲਈ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨੂੰ ਕੋਈ ਚਿੱਠੀ ਲਿਖਣੀ ਚਾਹੀਦੀ ਹੈ ਜਾਂ ਫਿਰ ਟਵੀਟ ਕਰਨਾ ਚਾਹੀਦਾ ਹੈ ਜਦ ਤੋਂ ਵੱਧ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਟਵੀਟ ਨਹੀਂ ਉਹ ਖ਼ੁਦ ਹੀ ਕੇਂਦਰ ਸਰਕਾਰ ਦੇ ਕੋਲ ਜਾ ਕੇ ਹੋਣਗੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਦਾ ਕੋਈ ਹੱਲ ਕੀਤਾ ਜਾ ਸਕੇ ਇਸ ਖ਼ਬਰ ਦੇ ਸਾਹਮਣਾ ਤੋਂ ਲੋਕਾਂ ਵੱਲੋਂ ਭਗਵੰਤ ਮਾਨ ਦੀ ਬਹੁਤ ਜ਼ਿਆਦਾ ਤਾਰੀਫ਼ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *