ਅੱਜ ਦੀਆਂ ਮੁੱਖ ਖ਼ਬਰਾਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਰਚਨਾ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਦੇ ਵਰਕ ਅਤੇ ਕਿਸੇ ਨੇ ਸੋਚਿਆ ਉਹ ਨਹੀਂ ਹੁੰਦਾ ਦੱਸਿਆ ਜਾ ਰਿਹਾ ਹੈ ਕਿ ਸਾਡੇ ਪੰਜਾਬ ਵਿੱਚ ਆਏ ਦਿਨ ਹੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਬਾਰੇ ਇਨ੍ਹਾਂ ਖ਼ਬਰਾਂ ਦੇ ਵਿੱਚ ਅਸੀਂ ਤੁਹਾਨੂੰ ਦੱਸਦੇ ਹਾਂ ਹੁਣ ਇਸਦੇ ਨਾਲ ਹੀ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ

ਮੰਤਰੀ ਹਨ ਉਨ੍ਹਾਂ ਦੇ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਲੈ ਕੇ ਵੱਡਾ ਐਕਸ਼ਨ ਲਿਆ ਗਿਆ ਹੈ ਜਿਥੇ ਕਿਤੇ ਝੱਲਿਆ ਰੈਗੂਲਰ ਗੁਲਾਮੀਅਤ ਛਾਣ ਇੱਕ ਚਿੱਠੀ ਲਿਖੀ ਗਈ ਹੈ ਇਸਦੇ ਨਾਲ ਹੀ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਦੇ ਹੋਟਲ ਦੇ ਉੱਪਰ ਭਗਵੰਤ ਮਾਨ ਦੀ ਨਜ਼ਰ ਪਈ ਹੈ ਤੇ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਅਕਸ ਭਗਵੰਤ ਮਾਨ ਵੱਲੋਂ ਇਸ ਹੋਟਲ ਦੇ ਉਪਰ ਛਾਪੇਮਾਰੀ ਕੀਤੀ ਅਤੇ ਇਸ ਦੀ ਛਾਣਬੀਣ ਕੀਤੀ ਜਾਵੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਸੈਨਾ ਦੇ ਤਿੰਨ ਅਧਿਕਾਰੀਆਂ ਦੇ ਵੱਲੋਂ ਮੀਟਿੰਗ ਕਰਕੇ ਨੌਜਵਾਨਾਂ ਨੂੰ ਅਗਨੀਪਥ ਯੋਜਨਾ

ਇਸ ਦੇ ਫ਼ਾਇਦਿਆਂ ਬਾਰੇ ਦੱਸਿਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਗਨੀਪੱਥ ਦੇ ਵਿਚ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਪੰਜਾਬ ਭਾਰਤ ਦਾ ਵਿਕਾਸ ਹੋ ਸਕੇ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਮਹਿੰਗਾਈ ਬਾਰੇ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਸਾਹਮਣੇ ਆਰੀਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜੇਕਰ ਤੁਸੀਂ ਸੋਨਾ ਖਰੀਦਣਾ ਚਾਹੁੰਦੇ ਹੋ ਤਾਂ ਤੁਸੀਂ ਜਲਦੀ ਤੋਂ ਜਲਦੀ ਇਹ ਖਰੀਦ ਸਕਦੇ ਹੋ ਤਾਂ ਜੋ ਤੁਸੀਂ ਇਸ ਨੂੰ ਸਸਤੇ ਭਾਅ ਚ ਖਰੀਦ ਸਕੋਗੇ ਇਨ੍ਹਾਂ ਖ਼ਬਰਾਂ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਜ਼ਿਆਦਾ ਇਨ੍ਹਾਂ ਖਬਰਾਂ ਦੇ ਬਾਰੇ ਪੂਰੀ ਜਾਣਕਾਰੀ ਲੈਣ ਦੇ ਲਈ ਤੁਸੀਂ ਇਸ ਵੀਡੀਓ ਨੂੰ ਦੇਖ ਸਕਦੇ ਹੋ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *