ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਾਫੀ ਲੰਬੇ ਸਮੇਂ ਤੋਂ ਪੰਜਾਬ ਦੇ ਵਿੱਚ ਕੱਚੇ ਕਾਮਿਆਂ ਦੇ ਵੱਲੋਂ ਸਰਕਾਰ ਦੇ ਅੱਗੇ ਆਪਣੀਆਂ ਮੰਗਾਂ ਰੱਖੀਆਂ ਜਾ ਰਹੀਆਂ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਉਹ ਹੜਤਾਲ ਵੀ ਕਰ ਚੁੱਕੇ ਹਨ ਜਾਂ ਫਿਰ ਸਰਕਾਰ ਉੱਤੇ ਦਬਾਅ ਬਣਾੳੁਣ ਦੀ ਕੋਸ਼ਿਸ਼ ਕਰਦੇ ਹਨ ਇਸੇ ਮਾਮਲੇ ਸਬੰਧੀ ਹੁਣ ਤਾਜ਼ਾ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਸੋ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਜ਼ਰੂਰੀ ਖ਼ਬਰ ਹੈ। ਪਨਬੱਸ ਕਾਮੇ 21 ਜੂਨ ਨੂੰ ਦੋ ਘੰਟੇ ਲਈ ਬੱਸ ਅੱਡੇ
ਜਾਮ ਕਰਨਗੇ। ਪਨਬਸ ਕੰਟਰੈਕਟ ਵਰਕਰ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਦਾ ਕਹਿਣਾ ਹੈ ਕਿ ਸਰਕਾਰ ਵਾਰ-ਵਾਰ ਟਾਈਮ ਦੇ ਕੇ ਮੀਟਿੰਗ ਕਰਨ ਤੋਂ ਭੱਜ ਰਹੀ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਨਬਸ, ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਤਿੰਨ ਦਿਨਾ ਹੜਤਾਲ ਦਾ ਐਲਾਨ ਕੀਤਾ ਸੀ ਤੇ ਬਾਅਦ ‘ਚ ਉਸ ਨੂੰ ਵਾਪਸ ਲੈ ਲਿਆ ਸੀ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਮੁਤਾਬਕ ਮੁੱਖ ਮੰਤਰੀ ਪੰਜਾਬ ਵੱਲੋਂ ਚੀਫ ਸੈਕਟਰੀ ਨੂੰ ਆਉਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਕਰਨ ਤੇ ਕੰਟਰੈਕਟ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਜਥੇਬੰਦੀ ਨਾਲ ਮੀਟਿੰਗ ਕਰਵਾਉਣ ਦੀ ਸਹਿਮਤੀ ਦਿੱਤੀ ਸੀ ਜਿਸ ਤੋਂ ਬਾਅਦ ਜਥੇਬੰਦੀ ਵੱਲੋਂ ਮਿਤੀ 8, 9 ਤੇ 10 ਜੂਨ ਦੀ ਹੜਤਾਲ ਮੁਲਤਵੀ ਕੀਤੀ ਗਈ ਸੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।