ਪੰਜਾਬ ਦੇ ਵਿੱਚ ਤਿੰਨ ਦਿਨ ਦੁਕਾਨਦਾਰਾਂ ਦੇ ਵੱਲੋਂ ਦੁਕਾਨ ਬੰਦ ਕਰਨ ਦੇ ਹੁਕਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ ਪੰਜਾਬ ਵਿੱਚ ਬਹੁਤ ਸਾਰੇ ਅਜਿਹੇ ਫ਼ੈਸਲੇ ਲਏ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਗਾਉਣੇ ਸਿੱਖ ਨਾਲ ਜੁੜੀ ਇਕ ਵੱਡੀ

ਖਬਰ ਸਮਰਾਲਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾਵੇ ਇੱਥੇ ਦੇ ਰੈਡੀਮੇਡ ਅਤੇ ਮੁਨਿਆਰੀ ਦੀ ਦੁਕਾਨ ਦੇ ਮਾਲਕਾਂ ਦੇ ਵੱਲ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਜਿਸ ਵਿੱਚ ਇੱਥੋਂ ਦੇ ਐਸੋਸੀਏਸ਼ਨ ਪ੍ਰਧਾਨ ਵਲੋਂ ਐਲਾਨ ਕੀਤਾ ਗਿਆ ਹੈ ਕਿ ਇਹ ਸਾਰਾ ਕੁਝ ਇਥੋਂ ਦੁਕਾਨਦਾਰਾਂ ਦੀ ਸਹਿਮਤੀ ਦੇ ਨਾਲ ਹੋਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਚੌਵੀ ਤਰੀਕ ਤੋਂ ਲੈ ਕੇ ਛੱਬੀ ਤੱਕ ਇਹ ਦੁਕਾਨਾਂ ਬੰਦ ਰਹਿਣਗੀਆਂ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਹੀ ਸਾਰਾ ਕੁਝ ਗਰਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਉਮੀਦਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *