ਪੰਜਾਬ ਦੇ ਵਿੱਚ ਇਕੋ ਪਰਿਵਾਰ ਦੇ ਨੌੰ ਮੈਂਬਰਾਂ ਦੀ ਭਿਆਨਕ ਮੌ ਤ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਦੇ ਵਿੱਚ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਅਤੇ ਹੁਣ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ ਦੱਸਿਆ ਜਾ ਰਿਹਾ ਹੈ ਕਿ ਇੱਕ ਘਰ ਦੇ ਵਿਚ ਨੌਂ ਮ੍ਰਿਤਕ ਦੇਹਾਂ ਬਰਾਮਦ

ਹੋਈਆਂ ਹਨ ਜਿਸ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਕਿ ਕਿਸ ਤਰੀਕੇ ਦੇ ਨਾਲ ਇਕੋ ਘਰ ਦੇ ਨੌੰ ਮੈਂਬਰ ਆਪਣੀ ਜਾਨ ਗੁਆ ਬੈਠਦੇ ਹਨ ਦੱਸਿਆ ਜਾ ਰਿਹਾ ਹੈ ਕਿ ਜ਼ਹਿਰ ਪੀਣ ਦੇ ਨਾਲ ਇਨ੍ਹਾਂ ਦੀ ਮੌਤ ਹੋਈ ਹੈ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਅਤੇ ਛਾਣਬੀਣ ਕੀਤੀ ਜਾ ਰਹੀ ਹੈ ਤੇ ਖ਼ੁ ਦਕੁਸ਼ੀ ਦਾ ਖ਼ਦਸ਼ਾ ਜਤਾੲਿਅਾ ਜਾ ਰਿਹਾ ਹੈ ਸੋ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੀ ਜ਼ਿੰਦਗੀ

ਦੇ ਵਿੱਚ ਕੋਈ ਨਾ ਕੋਈ ਅਜਿਹੀ ਪ੍ਰੇਸ਼ਾਨੀ ਆਉਂਦੀ ਹੈ ਜਿਸ ਦੀ ਵਜ੍ਹਾ ਕਾਰਨ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ ਇਸ ਤੋਂ ਇਲਾਵਾ ਹੋਰ ਵੀ ਇਸ ਤਰ੍ਹਾਂ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ ਜਦੋਂ ਇੱਕੋ ਪਰਿਵਾਰ ਦੇ ਸਾਰੇ ਮੈਂਬਰ ਇਕਦਮ ਹੀ ਆਪਣੀ ਜ਼ਿੰਦਗੀ ਖਤਮ ਕਰ ਲੈਂਦੇ ਹਨ ਸੋ ਫਿਲਹਾਲ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਮਲਾ ਦਰਜ ਕਰਕੇ ਛਾਣਬੀਣ ਸ਼ੁਰੂ ਕੀਤੀ ਗਈ ਹੈ ਤਾਂ ਜੋ ਪਤਾ ਕੀਤਾ ਜਾ ਸਕੇ ਕਿ ਇਹ ਸਭ ਕੁਝ ਕਿਉਂ ਵਾਪਰਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *