ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਨਾਲ ਜੁੜੀ ਮਾੜੀ ਖ਼ਬਰ ਆਈ ਸਾਹਮਣੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਅਕਸਰ ਹੀ ਸੁਰਖੀਆਂ ਵਿੱਚ ਰਹਿੰਦੇ ਹਨ ਕਿਉਂਕਿ ਅਕਸਰ ਹੀ ਉਨ੍ਹਾਂ ਦੇ ਵੱਲੋਂ ਧਾਰਮਿਕ ਦੇ ਨਾਲ ਨਾਲ ਕੁਝ ਰਾਜਨੀਤਕ ਮੁੱਦਿਆਂ ਦੇ ਉੱਤੇ ਵੀ ਗੱਲਬਾਤ ਕੀਤੀ ਜਾਂਦੀ ਹੈ ਅਕਸਰ ਹੀ ਪੰਜਾਬ ਦੇ ਵਿੱਚ ਸਿਸਟਮ ਦੇ ਉੱਤੇ ਉਨ੍ਹਾਂ ਦੇ ਵੱਲੋਂ ਆਪਣੇ ਵਿਚਾਰ ਰੱਖੇ ਜਾਂਦੇ ਹਨ ਜਿਨ੍ਹਾਂ ਵਿਚਾਰਾਂ ਦੇ ਨਾਲ ਕੁਝ ਲੋਕ ਸਹਿਮਤ ਹੁੰਦੇ ਹਨ ਅਤੇ ਕੁਝ ਲੋਕ ਉਨ੍ਹਾਂ ਦਾ ਵਿਰੋਧ ਵੀ ਕਰਦੇ ਹਨ ਸੋ ਇਸ ਲਈ ਜਦੋਂ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਕਿਸੇ ਸਮਾਗਮ ਦੇ ਲਈ ਜਾਂਦੇ ਹਨ ਤਾਂ

ਉੱਥੇ ਉਨ੍ਹਾਂ ਦਾ ਸਖ਼ਤ ਵਿਰੋਧ ਵੀ ਹੋ ਜਾਂਦਾ ਹੈ ਇਸ ਲਈ ਉਨ੍ਹਾਂ ਨੇ ਹੁਣ ਆਪਣੇ ਜੋ ਦੀਵਾਨ ਹਨ ਉਹ ਆਨਲਾਈਨ ਤਰੀਕੇ ਦੇ ਨਾਲ ਲਗਾਉਣੇ ਸ਼ੁਰੂ ਕੀਤੇ ਹੋਏ ਹਨ ਪਰ ਵਿਦੇਸ਼ਾਂ ਦੇ ਵਿਚ ਜਾ ਕੇ ਉਹ ਕਈ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲੈਂਦੇ ਹਨ ਅਤੇ ਹੁਣ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਉਹ ਕੈਨੇਡਾ ਦੇ ਵਿੱਚ ਮੌਜੂਦ ਹਨ ਪਰ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਬਰੈਂਪਟਨ ਦੇ ਵਿਚ ਉਨ੍ਹਾਂ ਦਾ ਵਿਰੋਧ ਹੋਇਆ ਹੈ ਇੱਕ ਘਰ ਦੇ ਵਿਚ ਉਨ੍ਹਾਂ ਦੇ ਵੱਲੋਂ ਕਿਸੇ ਧਾਰਮਿਕ ਸਮਾਗਮ ਦੇ ਵਿੱਚ ਹਿੱਸਾ ਲਿਆ ਗਿਆ ਸੀ ਤਾਂ ਇਸ ਦੌਰਾਨ ਹੀ ਇੱਥੇ ਕੁਝ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਗਿਆ ਜਿਸ ਤੋਂ ਬਾਅਦ ਭਾਈ ਰਣਜੀਤ

ਸਿੰਘ ਢੱਡਰੀਆਂ ਵਾਲੇ ਦੇ ਨਾਲ ਮੌਜੂਦ ਪ੍ਰਬੰਧਕਾਂ ਅਤੇ ਉਨ੍ਹਾਂ ਵਿਰੋਧ ਕਰ ਰਹੇ ਲੋਕਾਂ ਤੇ ਵਿਚਕਾਰ ਝੜਪ ਹੋਈ ਹੈ ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੈ ਤੇ ਮਾਮਲਾ ਪੁਲੀਸ ਪ੍ਰਸ਼ਾਸਨ ਤੱਕ ਵੀ ਪਹੁੰਚਿਆ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤੇ ਲੋਕ ਅਜਿਹੇ ਵੀ ਹਨ ਜੋ ਡਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਪੱਖ ਪੂਰਦੇ ਹਨ ਅਤੇ ਉਨ੍ਹਾਂ ਦੇ ਖਿਲਾਫ ਵਿਰੋਧ ਕਰਨ ਵਾਲਿਆਂ ਦੇ ਖ਼ਿਲਾਫ਼ ਬੋਲ ਰਹੇ ਹਨ ਪਰ ਉਥੇ ਕੁਝ ਲੋਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਖ਼ਿਲਾਫ਼ ਵੀ ਬੋਲ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *