ਮੁੱਖ ਮੰਤਰੀ ਭਗਵੰਤ ਮਾਨ ਦੇ ਅੜਿੱਕੇ ਚੜ੍ਹਿਆ ਇੱਕ ਹੋਰ ਵੱਡਾ ਰਿਸ਼ਵਤਖੋਰ ਅਫ਼ਸਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਸਨ ਕਿ ਉਨ੍ਹਾਂ ਦੇ ਵੱਲੋਂ ਭ੍ਰਿਸ਼ਟਾਚਾਰ ਬਿਲਕੁੱਲ ਖ਼ਤਮ ਕਰ ਦਿੱਤਾ ਜਾਵੇਗਾ ਜਿਸ ਦੇ ਬਾਰੇ ਚ ਹੁਣ ਇਕ ਵੱਡੀ ਖਬਰ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਮੰਤਰੀ

ਤੋਂ ਬਾਅਦ ਉਹਨਾਂ ਦੇ ਵੱਲੋਂ ਇਕ ਆਈਏਐਸ ਅਫ਼ਸਰ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਇਸ ਅਫ਼ਸਰ ਦੇ ਵੱਲੋਂ ਜਿਸਦਾ ਨਾਮ ਸੰਜੇ ਕੋਕਰੀ ਦੱਸਿਆ ਜਾ ਰਿਹਾ ਹੈ ਦੇ ਵੱਲੋਂ ਸੱਤ ਲੱਖ ਰੁਪਏ ਦੀ ਰਿਸ਼ਵਤ ਲਈ ਗਈ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕੇਸ ਦੇ ਵੱਲੋਂ ਜਿਨ੍ਹਾਂ ਵਿਅਕਤੀਆਂ ਤੋਂ ਰਿਸ਼ਵਤ ਲਈ ਜਾ ਰਹੀ ਸੀ ਉਨ੍ਹਾਂ ਦੇ ਵੱਲੋਂ ਇਸ ਦੀ ਵੀਡੀਓ ਬਣਾ ਲਈ ਗਈ ਅਤੇ ਮਾਣ ਸਰਕਾਰ ਨੂੰ ਭੇਜ ਦਿੱਤੀ ਗਈ ਜਿਸ ਤੋਂ ਬਾਅਦ ਮਾਨ ਸਰਕਾਰ ਤੇ ਪੁਲੀਸ ਦੇ ਉਪਰ ਐਕਸ਼ਨ ਲਿਆ ਗਿਆ ਹੈ ਤੇ ਇਸ ਵਿਅਕਤੀ

ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਸਰਕਾਰ ਦੇ ਵੱਲੋਂ ਕਿਹਾ ਜਾ ਰਿਹਾ ਹੈ ਇਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਉਨ੍ਹਾਂ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਹੋਰ ਕੋਈ ਵਿਅਕਤੀ ਅਜਿਹਾ ਕੰਮ ਕਰੇਗਾ ਤਾਂ ਉਸ ਦੇ ਖਿਲਾਫ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *