ਹੁਣੇ ਹੁਣੇ ਇੱਥੇ ਹੋਇਆ ਭਿਆਨਕ ਹਾਦਸਾ ਚਾਰ ਲੋਕਾਂ ਦੀ ਹੋਈ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਊ ਦਾ ਅਕਸਰ ਹੀ ਦੇਖਿਆ ਹੈ ਕਿ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ ਅਤੇ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ

ਰਿਹਾ ਹੈ ਕਿ ਹੁਣ ਇੱਥੇ ਇਕ ਬੱਸ ਦਾ ਭਿਆਨਕ ਐਕਸੀਡੈਂਟ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਯਾਤਰੀਆਂ ਨਾਲ ਭਰੀ ਹੋਈ ਬੱਸ ਸੀ ਜੋ ਕਿ ਬਿਹਾਰ ਵੱਲ ਨੂੰ ਜਾ ਰਹੀ ਸੀ ਦਾ ਦੱਸਿਆ ਜਾ ਰਿਹਾ ਹੈ ਇੱਥੇ ਇਸ ਬੱਸ ਦੇ ਡਰਾਇਵਰ ਦੇ ਵੱਲੋਂ ਅਣਗਹਿਲੀ ਵਰਤੀ ਗਈ ਜਿਸਦੇ ਕਾਰਨ ਇਹ ਹਾਦਸਾ ਵਾਪਰਿਆ ਜਿਸ ਵਿਚ ਦੱਸਿਆ ਜਾ ਰਿਹਾ ਕਿ ਚਾਰ ਲੋਕਾਂ ਦੀ ਮੌਤ ਹੋਈ ਅਤੇ ਦੱਸ ਲੋਕ ਜ਼ਖਮੀ ਹੋਏ ਹਨ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੌਣ ਇਸ ਮਾਮਲੇ ਦੇ ਸਾਹਮਣੇ

ਆਉਣ ਤੋਂ ਲੋਕਾਂ ਵਿੱਚ ਹਫੜਾ ਦਫੜੀ ਦਾ ਮਾਹੌਲ ਹੈ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਡਰਾਈਵਰ ਵੱਲੋਂ ਕੀਤੀ ਗਈ ਅਣਗਹਿਲੀ ਦੇ ਕਾਰਨ ਇਹ ਸਾਰਾ ਭਾਣਾ ਵਾਪਰਿਆ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *