ਅੱਜ ਦੇ ਦਿਨ ਦੀਆਂ ਮੁੱਖ ਖ਼ਬਰਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਪੰਜਾਬ ਟਰਾਂਸਪੋਰਟ ਦੇ ਨਾਲ ਜੁਡ਼ੀਅਾਂ ਹੋੲੀਅਾਂ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਅਕਸਰ ਹੀ ਕੱਚੇ ਮੁਲਾਜ਼ਮਾਂ ਦੇ ਵੱਲੋਂ ਹਡ਼ਤਾਲ ਕੀਤੀ ਜਾਂਦੀ ਹੈ ਕਿਉਂਕਿ ਸਰਕਾਰ ਦੇ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਜਿਸ ਤੋਂ ਪ੍ਰੇਸ਼ਾਨ ਹੋ ਕੇ ਅਕਸਰ ਹੀ ਕੱਚੇ ਮੁਲਾਜ਼ਮਾਂ ਦੇ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਂਦੇ ਹਨ ਪਿਛਲੀਆਂ ਸਰਕਾਰਾਂ ਦੀ ਗੱਲ ਕਰੀਏ ਜਾਂ ਫਿਰ ਮੌਜੂਦਾ ਸਰਕਾਰ ਦੀ ਗੱਲ ਕਰੀਏ ਤਾਂ ਕਿਸੇ ਵੱਲੋਂ ਵੀ ਉਨ੍ਹਾਂ ਦੀ ਗੱਲਬਾਤ ਨਹੀਂ

ਸੁਣੀ ਜਾ ਰਹੀ ਜਿਸ ਦੀ ਵਜ੍ਹਾ ਕਾਰਨ ਕਾਫ਼ੀ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਨ੍ਹਾਂ ਸਰਕਾਰਾਂ ਦੇ ਵੱਲੋਂ ਵੋਟਾਂ ਲੈਣ ਵਾਸਤੇ ਕੁਝ ਅਜਿਹੀਆਂ ਸਕੀਮਾਂ ਦੇ ਐਲਾਨ ਕੀਤੇ ਜਾਂਦੇ ਹਨ ਜਿਸ ਦੇ ਨਾਲ ਪੰਜਾਬ ਦੀ ਆਰਥਿਕਤਾ ਨੂੰ ਬਹੁਤ ਵੱਡਾ ਨੁਕਸਾਨ ਪਹੁੰਚਦਾ ਹੈ ਪਿਛਲੀ ਸਰਕਾਰ ਦੇ ਵੱਲੋਂ ਔਰਤਾਂ ਦੇ ਲਈ ਮੁਫ਼ਤ ਸਫ਼ਰ ਦੀ ਯੋਜਨਾ ਸ਼ੁਰੂ ਕੀਤੀ ਗਈ ਸੀ ਅਤੇ ਮੌਜੂਦਾ ਸਰਕਾਰ ਦੇ ਵੱਲੋਂ ਵੀ ਉਸ ਨੂੰ ਬਰਕਰਾਰ ਰੱਖਿਆ ਗਿਆ ਹੈ ਤਾਂ ਜੋ ਵੋਟਾਂ ਦੇ ਵਿੱਚ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਹੋਵੇ ਪਰ ਇਸ ਸਕੀਮ ਦਾ ਨੁਕਸਾਨ ਪੰਜਾਬ ਟਰਾਂਸਪੋਰਟ ਦੇ ਉੱਤੇ ਬਹੁਤ ਵੱਡੇ ਪਰਦੇ ਉੱਤੇ ਪੈ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਸਕੀਮ ਦੇ ਨਾਲ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ ਪਰ ਫਿਰ ਵੀ ਮੌਜੂਦਾ ਸਰਕਾਰ ਦੇ ਵੱਲੋਂ ਇਸ ਸਕੀਮ ਨੂੰ ਵਾਪਸ ਨਹੀਂ ਲਿਆ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ

ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਆਉਣ ਵਾਲੇ ਸਮੇਂ ਦੇ ਵਿਚ ਵੀ ਇਸ ਤਰ੍ਹਾਂ ਦੀਆਂ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਸੋ ਵੇਖਿਆ ਜਾਵੇ ਤਾਂ ਸਰਕਾਰਾਂ ਦੇ ਵੱਲੋਂ ਵੋਟਾਂ ਲੈਣ ਦੇ ਲਈ ਬਹੁਤ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਬਿਨਾਂ ਸੋਚੇ ਸਮਝੇ ਕਿ ਪੰਜਾਬ ਦੀ ਜੋ ਆਰਥਿਕਤਾ ਹੈ ਉਹ ਇਸ ਸਕੀਮ ਨੂੰ ਪੂਰਾ ਕਰ ਸਕੇਗੀ ਜਾਂ ਨਹੀਂ ਉਨ੍ਹਾਂ ਦੇ ਵੱਲੋਂ ਵੋਟਾਂ ਦੇ ਵਿੱਚ ਲਾਹਾ

ਲੈਣ ਦੀ ਵਜ੍ਹਾ ਦੇ ਚੱਲਦੇ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਅਤੇ ਬਾਅਦ ਵਿੱਚ ਜਦੋਂ ਲੋਕਾਂ ਦੇ ਵੱਲੋਂ ਦਬਾਅ ਬਣਾਇਆ ਜਾਂਦਾ ਹੈ ਤਾਂ ਮਜਬੂਰੀ ਦੇ ਵਿੱਚ ਇਨ੍ਹਾਂ ਸਕੀਮਾਂ ਨੂੰ ਲਾਗੂ ਵੀ ਕੀਤਾ ਜਾਂਦਾ ਹੈ ਪਰ ਇਸ ਦੇ ਨਾਲ ਪੰਜਾਬ ਦਾ ਨੁਕਸਾਨ ਹੁੰਦਾ ਹੈ ਪਰ ਜੇਕਰ ਸਰਕਾਰਾਂ ਦੇ ਵੱਲੋਂ ਕੁਝ ਵਧੀਆ ਸਕੀਮਾਂ ਲਿਆ ਕੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਕੀਤਾ ਜਾਵੇ ਤਾਂ ਇਸ ਦੇ ਨਾਲ ਮੁਫ਼ਤਖੋਰੀ ਦੀਆਂ ਸਕੀਮਾਂ ਚਲਾਉਣ ਦੀ ਜ਼ਰੂਰਤ ਨਹੀਂ ਪਵੇਗੀ ਕਿਉਂਕਿ ਲੋਕ ਖ਼ੁਦ ਇਨ੍ਹਾਂ ਚੀਜ਼ਾਂ ਨੂੰ ਖਰੀਦ ਸਕਣਗੇ ਅਤੇ ਖੁਦ ਕਿਰਾਇਆ ਦੇ ਕੇ ਬੱਸਾਂ ਵਿਚ ਸਵਾਰੀ ਕਰ ਸਕਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *