ਆਮ ਆਦਮੀ ਪਾਰਟੀ ਦੇ ਇਸ ਮਸ਼ਹੂਰ ਲੀਡਰ ਦਾ ਹੋਇਆ ਦਿਹਾਂਤ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਕਈ ਲੋਕ ਗੰਭੀਰ ਬਿਮਾਰੀਆਂ ਦੇ ਨਾਲ ਪੀਡ਼ਤ ਹੁੰਦੇ ਹਨ ਜਾਂ ਫਿਰ ਉਹ ਹਾਦਸੇ ਦੇ ਵਿੱਚ ਆਪਣੀ ਜਾਨ ਗੁਆ ਬੈਠਦੇ ਹਨ ਇਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੇ ਨਾਲ ਜੁੜੀ ਹੋਈ ਇੱਕ ਬਹੁਤ ਹੀ

ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਸਿੰਘ ਚੱਢਾ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਗਗਨਦੀਪ ਸਿੰਘ ਚੱਢਾ ਆਮ ਆਦਮੀ ਪਾਰਟੀ ਦੇ ਵਲੰਟੀਅਰ ਸੀ ਤੇ ਕਾਫੀ ਸਮੇਂ ਤੋਂ ਇਸ ਪਾਰਟੀ ਦੇ ਨਾਲ ਜੁੜੇ ਹੋਏ ਸੀ ਤੇ ਹੁਣ ਉਨ੍ਹਾਂ ਦੀ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਪਾਰਟੀ ਨੂੰ ਵੀ ਇੱਕ ਬਹੁਤ ਵੱਡਾ ਘਾਟਾ ਪਿਆ ਹੈ ਦੂਸਰੇ ਪਾਸੇ ਪਰਿਵਾਰਕ ਮੈਬਰਾਂ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਕੌਮਾਂਤਰੀ ਭਗਵੰਤ ਮਾਨ ਦੇ ਵੱਲੋਂ ਉਨ੍ਹਾਂ ਦੀ ਦੁੱਖ ਦੇ ਉੱਤੇ ਦੁੱਖ ਸਾਂਝਾ ਕੀਤਾ ਗਿਆ ਹੈ ਅਤੇ ਟਵੀਟ ਕਰਕੇ ਇਸ ਦੀ ਜਾਣਕਾਰੀ ਲੋਕਾਂ ਦੇ ਨਾਲ ਸਾਂਝੀ ਕੀਤੀ ਗਈ ਹੈ ਕਿ

ਗਗਨਦੀਪ ਸਿੰਘ ਚੱਢਾ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਦੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਅਣਸੁਖਾਵੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਅਤੇ ਰਾਜਨੀਤੀ ਦੇ ਵਿੱਚ ਵੀ ਕਾਫ਼ੀ ਜ਼ਿਆਦਾ ਭੁਚਾਲ ਵੇਖਿਆ ਜਾ ਰਿਹਾ ਹੈ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *