ਮੱਥਾ ਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਦਾ ਹੋਇਆ ਭਿਆਨਕ ਐਕਸੀਡੈਂਟ ਇੰਨੇ ਲੋਕਾਂ ਦੀ ਹੋਈ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ ਬਹੁਤ ਸਾਰੇ ਸੜਕ ਹਾਦਸੇ ਵਾਪਰੇ ਰਹਿੰਦੇ ਹਨ ਅਤੇ ਨਾ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਅਕਸਰ ਦੇਖਿਆ ਜਾਂਦਾ ਹੈ ਕਿ ਇਹ ਹਾਦਸੇ ਕਿਸੇ ਨਾ ਕਿਸੇ ਦੀ

ਅਣਗਹਿਲੀ ਦੇ ਕਾਰਨ ਵਾਪਰਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਪੀਲੀਭੀਤ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇਥੇ ਦੇ ਕੁਝ ਲੋਕ ਇਕ ਪਿਕਅੱਪ ਗੱਡੀ ਦੇ ਵਿਚ ਇਕੱਠੇ ਹੋ ਕੇ ਸ੍ਰੀ ਹਰਿਦੁਆਰ ਵਿਖੇ ਮੱਥਾ ਟੇਕਣ ਦੇ ਲਈ ਜਾ ਰਹੇ ਸਨ ਤਾਂ ਰਸਤੇ ਵਿੱਚ ਹੀ ਉਨ੍ਹਾਂ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਹਾਦਸੇ ਦੇ ਵਿੱਚ ਦੱਸ ਲੋਕਾਂ ਦੀ ਮੌ ਤ ਹੋ ਗਈ ਅਤੇ ਬਾਕੀ ਦੇ ਲੋਕ ਜ਼ਖ਼ਮੀ ਹੋੲੇ ਹਨ ਅਤੇ ਸਾਰਿਆਂ ਨੂੰ ਹੀ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਕਿ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਜਿਸ ਤੋਂ ਬਾਅਦ ਲੋਕਾਂ ਨੇ ਪੁਲੀਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਇਸ ਘਟਨਾ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *