ਸਵਾਰੀਆਂ ਨਾਲ ਭਰੀ ਬੱਸ ਡਿੱਗੀ ਡੂੰਘੀ ਖਾਈ ਵਿੱਚ ,ਇੰਨੇ ਲੋਕਾਂ ਦੀ ਗਈ ਜਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕੇਸਰੀ ਦੇਖਿਆ ਹੈ ਕਿ ਬਹੁਤ ਸਾਰੇ ਸਡ਼ਕ ਹਾਦਸੇ ਵਾਪਰਦੇ ਰਹਿੰਦੇ ਹਨ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਇੰਦੌਰ ਤੋਂ ਸਾਹਮਣੇ ਆਇਆ ਜਿੱਥੇ ਕਿ

ਦੱਸਿਆ ਜਾ ਰਿਹਾ ਹੈ ਇੰਦੌਰ ਤੋਂ ਭੈਰਵ ਜਾ ਰਹੀ ਇੱਕ ਬੱਸ ਅਚਾਨਕ ਹੀ ਇੱਥੇ ਡੂੰਘੀ ਖਾਈ ਵਿੱਚ ਡਿੱਗ ਗਈ ਜਿਸ ਤੋਂ ਬਾਅਦ ਦੱਸੇ ਜਾ ਰਹੇ ਇਸ ਬੱਸ ਵਿੱਚ ਸਵਾਰ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਬਾਕੀ ਦੇ ਲੋਕ ਜ਼ਖ਼ਮੀ ਹੋੲੇ ਹਨ ਜਿਨ੍ਹਾਂ ਨੂੰ ਕਿ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਜਿਥੇ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਬਹੁਤਿਆਂ ਦਾ ਦੁੱਖ ਦੇਖਿਆ ਜਾ ਰਿਹਾ ਹੈ ਇਸ ਖ਼ਬਰ ਤੇ ਸ਼ਾਮਲਾਤ ਵੱਲ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾਰਿਆ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *