ਪੰਜਾਬ ਦੀ ਨਹਿਰ ਵਿਚੋਂ ਮਿਲੀ ਗਲੀ ਸੜੀ ਲਾਸ਼

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਸ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਇੱਥੇ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਖਾਲੜਾ ਦੇ ਵਿੱਚ ਇੱਥੋਂ ਜਾਂਦੀ ਇੱਕ ਨਹਿਰ ਦੇ ਵਿੱਚ

ਇੱਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇਸ ਨਹਿਰ ਦੇ ਪੁਲ ਦੇ ਇਕ ਕਿਸਾਨ ਵਿਅਕਤੀ ਲੰਘ ਰਿਹਾ ਸੀ ਤਾਂ ਉਸ ਨੇ ਅਚਾਨਕ ਹੀ ਇੱਥੇ ਇਹ ਲਾਸ਼ ਤੇ ਤੈਰਦੀ ਦੇਖੀ ਦਾ ਦੱਸਿਆ ਜਾ ਰਿਹਾ ਹੈ ਇੱਥੋਂ ਦੇ ਨੇੜੇ ਦੇ ਥਾਣੇ ਨੂੰ ਇਸਦੇ ਬਾਰੇ ਸੂਚਿਤ ਕੀਤਾ ਗਿਆ ਤਾਂ ਪੁਲਸ ਮੁਲਾਜ਼ਮਾਂ ਵਲੋਂ ਇਥੇ ਪਹੁੰਚ ਕੇ ਇਸ ਲਾਸ਼ ਨੂੰ ਬਾਹਰ ਕੱਢਿਆ ਗਿਆ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਪਾਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਦਾ ਪਤਾ ਲਗਾਇਆ ਜਾ ਰਿਹਾ ਹੈ ਇਹ ਕਿਸ ਦੀ ਹੈ

ਕਿਉਂਕਿ ਇਹ ਬਿਲਕੁਲ ਗਲ ਸੜ ਚੁੱਕੀ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਅੱਜਕੱਲ੍ਹ ਲੋਕਾਂ ਵਿੱਚ ਗੁੱਸਾ ਬਹੁਤਿਆਂ ਦਾ ਵਧ ਰਿਹਾ ਹੈ ਜਿਸਦੇ ਕਾਰਨ ਇਹ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *