ਹੁਣ ਇਸ ਥਾਂ ਤੇ ਲੱਗੇਗਾ ਸਵੇਰੇ ਅੱਠ ਵਜੇ ਤੋਂ ਸ਼ਾਮ ਦੇ ਛੇ ਵਜੇ ਤੱਕ ਬਿਜਲੀ ਦਾ ਕੱਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਅਕਸਰ ਹੀ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦਾ ਕੰਮ ਬਿਜਲੀ ਦੇ ਨਾਲ ਹੀ ਚਲਦਾ ਹੈ ਅਤੇ ਜੇਕਰ ਬਿਜਲੀ ਨਾ ਹੋਵੇ ਤਾਂ ਉਨਾਂ ਦਾ ਕੰਮਕਾਰ ਠੱਪ ਹੋ ਜਾਂਦਾ ਹੈ ਪਰ ਦੇਖਿਆ ਜਾ ਰਿਹਾ ਹੈ ਅੱਜਕੱਲ੍ਹ

ਬਿਜਲੀ ਦੇ ਬਹੁਤ ਵੱਡੇ ਕੱਟ ਲੱਗ ਰਹੇ ਹਨ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਬਸੀ ਕਲਾਂ ਦੇ ਨਾਲ ਲੱਗਦੇ ਸਾਰੇ ਹੀ ਪਿੰਡਾਂ ਦੇ ਵਿਚ ਹੁਣ ਸਵੇਰੇ ਅੱਠ ਵਜੇ ਤੋਂ ਸ਼ਾਮ ਦੇ ਪੰਜ ਵਜੇ ਤੱਕ ਬਿਜਲੀ ਦਾ ਕੱਟ ਲੱਗਣ ਦਾ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਇਲਾਕੇ ਦੇ ਵਿੱਚ ਜੋ ਵੀ ਲੋਕ ਕੰਮ ਕਰਦੇ ਹਨ ਅਤੇ ਉਨ੍ਹਾਂ ਦਾ ਕੰਮ ਦਾ ਕੰਮ ਬਿਜਲੀ ਦੇ ਨਾਲ ਚੱਲਦਾ ਹੈ ਤਾਂ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਇਸਦੇ ਨਾਲ ਹੀ ਗਰਮੀ ਹੋਣ ਦੇ ਕਾਰਨ ਲੋਕਾਂ ਨੂੰ ਵਿਕਾਸ ਨੇ

ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਗਰਮੀ ਜ਼ਿਆਦਾ ਹੋਣ ਦੇ ਕਾਰਨ ਲੋਕਾਂ ਦੇ ਘਰਾਂ ਦੇ ਵਿੱਚ ਪੱਖੇ ਨਾ ਚੱਲਣ ਦੇ ਕਾਰਨ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਇਸ ਖ਼ਬਰ ਦੇ ਸਾਹਮਣਾ ਵੱਲੋਂ ਕੰਵਲ ਹੁਰੀ ਬਹੁਤ ਸਰੇ ਬਾਜ਼ਾਰ ਕੇ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *