ਹੁਣੇ ਹੁਣੇ ਪ੍ਰਧਾਨਮੰਤਰੀ ਮੋਦੀ ਲਈ ਸੁਪਰੀਮ ਕੋਰਟ ਨੇ ਕੀਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਿਹਾ ਜਿਸ ਵਿਚ ਦੱਸਿਆ ਜਾ ਰਿਹਾ ਹੈ ਕੀ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਗੁਜਰਾਤ ਦੇ ਵਿੱਚ ਇੱਕ ਮੁਕੱਦਮਾ ਚੱਲ ਰਿਹਾ ਹੈ ਜਿਥੇ ਕਿ ਦੱਸੇ ਜਾ ਰਹੇ ਕੱਛ ਗੁਜਰਾਤ ਦੇ ਵਿੱਚ ਪਿਛਲੇ ਸਮੇਂ

ਦੇ ਵਿਚ ਦੰਗੇ ਹੋਏ ਸਨ ਜਿਸਦੇ ਵਿਚ ਦੱਸਿਆ ਜਾ ਰਿਹਾ ਕਾਂਗਰਸ ਦੇ ਵੱਲੋਂ ਇਲਜ਼ਾਮ ਲਗਾਏ ਗਏ ਸਨ ਇਹ ਦੰਗੇ ਨਰਿੰਦਰ ਮੋਦੀ ਦੇ ਵੱਲੋਂ ਕਰਵਾਏ ਗਏ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਇੱਥੇ ਮੁਕੱਦਮਾ ਚੱਲ ਰਿਹਾ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਹੁਣ ਭਾਰਤ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਦੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਮੁਕੱਦਮੇ ਵਿਚ ਸੁਣਵਾਈ ਕੀਤੀ ਗਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇਸ ਮਾਮਲੇ ਵਿੱਚ ਨਰਿੰਦਰ ਮੋਦੀ ਨੂੰ ਕਲੀਨ ਚਿੱਟ ਦੇ ਦਿੱਤੀ

ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਨਰਿੰਦਰ ਮੋਦੀ ਨੂੰ ਚਾਹੁਣ ਵਾਲੇ ਲੋਕਾਂ ਦੇ ਵਿਚ ਖੁਸ਼ੀ ਦੇ ਕਿਆਰੇ ਤੁਰੰਤ ਵੱਲੋਂ ਕਿਹਾ ਗਿਆ ਹੈ ਕਿ ਨਰਿੰਦਰ ਮੋਦੀ ਇਕ ਬਹੁਤ ਵਧੀਆ ਇਨਸਾਨ ਹਨ ਅਤੇ ਉਨ੍ਹਾਂ ਦੇ ਵੱਲੋਂ ਵਧੀਆ ਕਦੇ ਵੀ ਅਜਿਹਾ ਕੰਮ ਨਹੀਂ ਕੀਤਾ ਗਿਆ ਜਿਸਦੇ ਨਾਲ ਲੋਕਾਂ ਨੂੰ ਨੁਕਸਾਨ ਪਹੁੰਚਿਆ ਜਾਵੇ ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਇਸ ਖਬਰ ਦੇ ਸਾਹਮਣੇ ਉਦੋਂ ਆਲੋਕਾ ਬਲੌਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *