ਵੀਹ ਅਗਸਤ ਤੱਕ ਪੰਜਾਬ ਵਿਚ ਲੱਗੀ ਹੈ ਵੱਡੀ ਪਾਬੰਦੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਸ ਦੇ ਨਾਲ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿਸਦੇ ਕਾਰਨ ਦੱਸਿਆ ਜਾ

ਰਿਹਾ ਹੈ ਹੁਣ ਸਰਕਾਰ ਦੇ ਵੱਲੋਂ ਆਏ ਦਿਨ ਪੰਜਾਬ ਦੇ ਵਿੱਚ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਜਿੱਥੇ ਕਿਤੋਂ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਵੱਲੋਂ ਅਾਪਣੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇੱਕ ਵੱਡਾ ਇਹ ਐਲਾਨ ਕੀਤਾ ਗਿਆ ਹੈ ਜਿਥੇ ਕਿ ਦੱਸਿਆ ਗਿਆ ਹੈ ਗਿਆਨ ਫਿਰੋਜ਼ਪੁਰ ਦੇ ਵਿਚ ਕਿਸੇ ਵੀ ਤਰੀਕੇ ਦੇ ਨਾਲ ਕੋਈ ਵੀ ਵਿਅਕਤੀ ਕਿਸੇ ਵੀ ਜਨਤਕ ਜਗਾ ਦਿੱਤੇ ਕਿਸੇ ਤਰ੍ਹਾਂ ਦੇ ਅਸ਼ਲੀਲ ਪੋਸਟਰ ਨਹੀਂ ਲਗਾ ਸਕਦਾ ਇਸ ਤੋਂ ਵੱਧ ਦੱਸਿਆ ਗਿਆ ਹੈ ਕਿ ਇਸ ਦਾ ਨੌਜਵਾਨੀ ਦੇ ਉੱਪਰ ਬਹੁਤ ਮਾੜਾ ਅਸਰ ਪੈਂਦਾ ਹੈ ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਜਨਤਕ ਥਾਵਾਂ ਦੇ ਉਪਰ ਕਿਸੇ ਵੀ ਪ੍ਰਕਾਰ ਦਾ ਹਥਿਆਰ

ਲਿਜਾਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਲੋਕਾਂ ਦੇ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੀ ਤਾਰੀਫ ਵੀ ਕੀਤੀ ਜਾਵੇ ਕਿਉਂਕਿ ਇਸ ਦੇ ਨਾਲ ਪੰਜਾਬ ਦੀ ਨੌਜਵਾਨੀ ਨੂੰ ਸੁਧਾਰਿਆ ਜਾ ਸਕਦਾ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *