ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਕੋਈ ਵੱਡੀ ਮਾੜੀ ਖ਼ਬਰ ਆਈ ਸਾਹਮਣੇ

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਉੱਥੇ ਹੀ ਤੁਹਾਨੂੰ ਦੱਸਦੀ ਕਿ ਸੋਸ਼ਲ ਮੀਡੀਆ ਉੱਤੇ ਇਕ ਅਜਿਹੀ ਖ਼ਬਰ ਸਾਹਮਣੇ ਆ ਰਹੀ ਹੈ ਜੋ ਕਿ ਪੰਜਾਬ ਦੇ ਸਾਬਕਾ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਪੰਜਾਬ

ਵਿੱਚ ਤੇਈ ਜੂਨ ਨੂੰ ਸੰਗਰੂਰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਜਿੱਥੇ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਤੋਂ ਕਾਫੀ ਹਲਚਲ ਵੇਖੀ ਜਾ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਐੱਮਪੀ ਦੀ ਸੀਟ ਸੰਗਰੂਰ ਤੋਂ ਖਾਲੀ ਹੋ ਗਈ ਸੀ ਹੁਣ ਸੰਗਰੂਰ ਦੀ ਸੀਟ ਤੋਂ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਇਸ ਵਾਸਤੇ ਵੱਖ ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਵੀ ਐਲਾਨੇ ਗਏ ਹਨ ਅਤੇ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੀ ਜਿੱਤ ਵਾਸਤੇ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ ਉਥੇ ਹੀ ਵੱਖ ਵੱਖ ਪਾਰਟੀਆਂ ਦੇ ਨਾਲ ਸਬੰਧਤ ਸਾਬਕਾ ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਚਰਚਾ ਵਿੱਚ

ਬਣੇ ਹੋਏ ਹਨ ਹੁਣ ਹਸਪਤਾਲ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਸਿਹਤ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਿੱਥੇ ਬੀਤੀ ਦਿਨੀਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਲਿੱਕ ਕਰਵਾਇਆ ਗਿਆ ਸੀ ਜਿੱਥੇ ਕੌਫੀ ਤਿੰਨੋ ਉਹ ਜ਼ੇਰੇ ਇਲਾਜ ਰਹੇ ਸਨ ਉਥੇ ਹੀ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਤੇ ਛੁੱਟੀ ਦਿੱਤੀ ਗਈ ਹੈ ਉਨ੍ਹਾਂ ਦੀ ਸਿਹਤ ਬਾਰੇ ਸੋਸ਼ਲ ਮੀਡੀਆ ਉੱਪਰ ਵੱਖ ਵੱਖ ਚਰਚਾਵਾਂ ਚੱਲ ਰਹੀਆਂ ਹਨ ਦੇਸ਼ ਦੇ

ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਟਵੀਟ ਵੀ ਕੀਤਾ ਗਿਆ ਅਸੀਂ ਜਿੱਥੇ ਉਨ੍ਹਾਂ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੇ ਚਲਦੇ ਸਿਹਤਯਾਬ ਹੋਣ ਵਾਸਤੇ ਅਰਦਾਸ ਕੀਤੀ ਗਈ ਸੀ ਜਿਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੋਲਾ ਦਾ ਧੰਨਵਾਦ ਕੀਤਾ ਗਿਆ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *