ਹੁਣੇ ਹੁਣੇ ਪੰਜਾਬ ਦੇ ਵਿਚ ਇਥੇ ਸ਼ਮਸ਼ਾਨਘਾਟ ਵਿੱਚੋਂ ਮਿਲਿਆ ਬੰ ਬ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਦੇ ਵੱਲੋਂ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਿਛਲੇ ਦਿਨਾਂ ਦੇ ਵਿੱਚ ਵੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਬਹੁਤ ਜ਼ਿਆਦਾ ਵਧ ਜਾਂਦੀਆਂ ਹਨ ਅਤੇ ਹੁਣ ਇਕ ਹੋਰ ਤਾਜ਼ਾ ਖਬਰ ਸਾਹਮਣੇ ਆ ਰਹੀ ਹੈ

ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਦੇ ਇੱਕ ਪਿੰਡ ਦੇ ਵਿਚ ਇਕ ਸ਼ਮਸ਼ਾਨਘਾਟ ਦੇ ਵਿੱਚ ਇੱਕ ਬੰ ਬ ਪ੍ਰਾਪਤ ਹੋਇਆ ਹੈ ਹੈਂਡ ਗ ਰਨੇਡ ਪ੍ਰਾਪਤ ਹੋਇਆ ਹੈ ਜਿਸ ਨੂੰ ਵੇਖ ਕੇ ਲੋਕਾਂ ਦੇ ਵਿਚ ਸਹਿਮ ਦਾ ਮਾਹੌਲ ਹੈ ਲੋਕ ਡਰੇ ਹੋਏ ਹਨ ਅਤੇ ਇਸ ਦੀ ਜਾਣਕਾਰੀ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਦੇ ਵੱਲੋਂ ਇਸ ਨੂੰ ਆਪਣੇ ਕਬਜ਼ੇ ਵਿੱਚ ਲਿਆ ਜਾਂਦਾ ਹੈ ਅਤੇ ਘਟਨਾ ਦਾ ਜਾਇਜ਼ਾ ਲਿਆ ਜਾਂਦਾ ਹੈ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਇਸ ਦੀ ਛਾਣਬੀਣ ਵੀ ਸ਼ੁਰੂ ਕੀਤੀ ਗਈ ਹੈ ਕਿ ਕਿਸ ਤਰੀਕੇ ਦੇ ਨਾਲ ਹੀ ਸਭ ਕੁਝ ਇੱਥੇ

ਪਹੁੰਚਿਆ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਤੋਂ ਰਾਹਤ ਪਾਈ ਜਾ ਸਕੇ ਕਿਉਂਕਿ ਪੰਜਾਬ ਦੇ ਵਿੱਚ ਲਗਾਤਾਰ ਇਸ ਤਰ੍ਹਾਂ ਦੇ ਹਮਲੇ ਸਾਹਮਣੇ ਆ ਰਹੇ ਹਨ ਜੋ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਰਹੇ ਹਨ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਪ੍ਰਾਪਤ ਹੋ ਰਹੀਆਂ ਹਨ ਜੋ ਗੈਰਕਾਨੂੰਨੀ ਹੁੰਦੀਆਂ ਹਨ ਅਤੇ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਕਰਦੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *