ਜੇਕਰ ਤੁਹਾਡੀ ਗੱਡੀ ਤੇ ਵੀ ਲੱਗਾ ਹੈ ਫਾਸਟ ਟੈਗ ਤਾਂ ਜ਼ਰੂਰ ਵੇਖੋ ਵੀਡੀਓ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਸ਼ੇ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਅੱਜਕੱਲ੍ਹ ਪੰਜਾਬ ਦੇ ਵਿਚ ਜਾਂ ਭਾਰਤ ਦੇ ਵਿੱਚ ਲੋਕਾਂ ਦੇ ਵੱਲੋਂ ਅਲੱਗ ਅਲੱਗ ਤਰੀਕਿਆਂ ਦੇ ਨਾਲ ਠੱਗੀਆਂ ਮਾਰੀਆਂ ਜਾ ਰਹੀਆਂ ਅਤੇ ਉਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਲੋਕਾਂ ਨੂੰ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਬੁੱਧੂ ਬਣਾਇਆ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ

ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਕਿ ਛੋਟਾ ਜਿਹਾ ਬੱਚਾ ਇੱਕ ਟੌਲ ਪਲਾਜ਼ੇ ਦੇ ਉੱਪਰ ਖੜ੍ਹਾ ਹੁੰਦਾ ਹੈ ਜਿਸ ਦੇ ਵੱਲੋਂ ਜਦੋਂ ਇਥੇ ਇਕ ਗੱਡੀ ਆਉਂਦੀ ਹੈ ਜਿਸ ਦੇ ਵਿੱਚ ਦੋ ਨੌਜਵਾਨ ਸਵਾਰ ਹਨ ਦੱਸਿਆ ਜਾਂਦਾ ਹੈ ਕਿ ਇਸ ਬੱਚੇ ਦੇ ਵੱਲੋਂ ਇਨ੍ਹਾਂ ਦੀ ਗੱਡੀ ਨੂੰ ਸਾਫ ਕਰਨ ਦਾ ਬਹਾਨਾ ਕੀਤਾ ਜਾਂਦਾ ਹੈ ਤੇ ਉਸ ਦੇ ਗੁੱਟ ਦੇ ਉੱਪਰ ਇੱਕ ਘੜੀ ਬੰਨ੍ਹੀ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਇਸ ਨੌਜਵਾਨ ਦੇ ਵੱਲੋਂ ਇਸ ਬੱਚੇ ਨੂੰ ਬੁਲਾਇਆ ਜਾਂਦਾ ਹੈ ਤਾਂ ਇਹ ਬੱਚਾ ਇੱਕਦਮ ਦੌੜ ਜਾਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਦੇ ਵੱਲੋਂ ਸਾਰੀ ਗੱਲ ਨੂੰ ਸਮਝਾਇਆ ਜਾਂਦਾ ਹੈ ਇਸ ਨੌਜਵਾਨ ਦਾ ਕਹਿਣਾ ਹੈ ਕਿ ਉਸ ਬੱਚੇ ਦੇ ਹੱਥ ਤੇ ਜੋ ਘੜੀ ਬੱਝੀ ਹੋਈ

ਹੈ ਉਸ ਦੇ ਵਿਚ ਇਕ ਸੈਂਸਰ ਹੈ ਜਿਸ ਦੇ ਰਾਹੀਂ ਇਹ ਗੱਡੀਆਂ ਤੇ ਲੱਗੇ ਹੋਏ ਫਾਸਟੈਗ ਦੇ ਵਿੱਚੋਂ ਲੋਕਾਂ ਦੇ ਅਕਾਉਂਟ ਦੇ ਵਿੱਚੋਂ ਪੈਸੇ ਕੱਢ ਲੈਂਦੇ ਹਨ ਜਿਸਦੇ ਨਾਲ ਇਹ ਇੱਕ ਨਵੀਂ ਠੱਗੀ ਦਾ ਸਿਲਸਿਲਾ ਚੱਲਿਆ ਹੈ ਜਿਸ ਤੋਂ ਬਾਅਦ ਲੋਕਾਂ ਨੂੰ ਇਸ ਦੇ ਬਾਰੇ ਸਮਝਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਇਸ ਬਿੱਲ ਨੂੰ ਦੇਖਣ ਲਈ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅੱਜਕੱਲ੍ਹ ਹਰੇਕ ਵਿਅਕਤੀ ਦੇ ਵੱਲੋਂ ਠੱਗੀ ਮਾਰਨ ਦੇ ਨਵੇਂ ਨਵੇਂ ਤਰੀਕੇ ਵਰਤੇ ਜਾ ਰਹੇ ਹਨ ਅਤੇ ਹਰ ਇੱਕ ਵਿਅਕਤੀ ਨੂੰ ਇਸ ਦੇ ਲਈ ਸਾਵਧਾਨ ਰਹਿਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *