ਸਿੱਧੂ ਮੂਸੇਵਾਲੇ ਦਾ ਵਿਰੋਧ ਕਰਨ ਵਾਲਿਆਂ ਤੇ ਸਿੰਘਵੀ ਨੇ ਕੱਢੀ ਭੜਾਸ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਮੇਂ ਦੇ ਵਿਚ ਸਿੱਧੂ ਮੂਸੇ ਵਾਲੇ ਦਾ ਇੱਕ ਗੀਤ ਆਇਆ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਵੱਲੋਂ ਮਾਈ ਭਾਗੋ ਦੀ ਗੱਲ ਕੀਤੀ ਗਈ ਸੀ ਜਿਸ ਤੋਂ ਬਾਅਦ ਬਹੁਤ ਸਾਰੇ ਸਿੱਖ ਪ੍ਰਚਾਰਕਾਂ

ਦੇ ਵੱਲੋਂ ਉਸਦਾ ਵਿਰੋਧ ਕੀਤਾ ਗਿਆ ਸੀ ਅਤੇ ਸਾਰਿਆਂ ਦੇ ਵਲੋਂ ਹੀ ਸਿੱਧੂ ਮੂਸੇਵਾਲੇ ਨੂੰ ਬਹੁਤ ਬੁਰਾ ਭਲਾ ਵੀ ਬੋਲਿਆ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸਿੱਧੂ ਮੂਸੇਵਾਲੇ ਦਾ ਇੱਕ ਗੀਤ ਐਸ ਵਾਈ ਐਲ ਆਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਬਹੁਤ ਸਾਰੇ ਸਿੱਖ ਪ੍ਰਚਾਰਕਾਂ ਦੇ ਵੱਲੋਂ ਹੁਣ ਉਸ ਦਾ ਸਮਰਥਨ ਕੀਤਾ ਜਾ ਰਿਹਾ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਬਹੁਤ ਵਧੀਆ ਇਨਸਾਨ ਸੀ ਅਤੇ ਉਸ ਦੇ ਵੱਲੋਂ ਬਹੁਤ ਸੋਹਣੇ ਗੀਤ ਲਿਖੇ ਗਏ ਹਨ ਉਥੇ ਹੀ ਇਕ ਪ੍ਰਚਾਰਕ ਜੋ ਕਿ ਇੱਕ ਲੜਕੀ ਹੈ ਉਸ ਦੇ ਵੱਲੋਂ ਵਿੱਚ ਸਿੱਧੂ ਮੂਸੇਵਾਲੇ ਦੀ ਤਾਰੀਫ਼ ਕੀਤੀ ਜਾਰੀ ਹੈ ਪਰ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਵੱਲੋਂ ਕੁਮੈਂਟ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ

ਇਹ ਸਾਰੇ ਲੋਕ ਫੇਮ ਲੈਣ ਦੇ ਲਈ ਇੱਥੇ ਆਉਂਦੇ ਹਨ ਅਤੇ ਇਨ੍ਹਾਂ ਦੇ ਵੱਲੋਂ ਅਕਸਰ ਹੀ ਲੋਕਾਂ ਨੂੰਹ ਝੱਗੇ ਦੇਖਣ ਦੇ ਲਈ ਇਹ ਵੀਡੀਓ ਬਣਾਈਆਂ ਜਾਂਦੀਆਂ ਹਨ ਇਸ ਤੋਂ ਬਾਅਦ ਚ ਲੜਕੀ ਦੇ ਵੱਲੋਂ ਨਾ ਲੋਕਾਂ ਨੂੰ ਜਵਾਬ ਦਿੱਤਾ ਜਾ ਰਿਹਾ ਅਤੇ ਇਸ ਦਾ ਕਹਿਣਾ ਹੈ ਕਿ ਇਹ ਕੋਈ ਅਨਪੜ੍ਹ ਨਹੀਂ ਹੈ ਤੇ ਨਾ ਹੀ ਇਹ ਕੋਈ ਫਿਨਲੈਂਡ ਦੇ ਲਈ ਇਹ ਸਾਰਾ ਕੁਝ ਕਰ ਰਹੀ ਹੈ ਇਸ ਦਾ ਕਹਿਣਾ ਹੈ ਕਿ ਜਦੋਂ ਸਿੱਧੂ ਮੂਸੇਵਾਲੇ ਨੇ ਗਲਤੀ ਕੀਤੀ ਸੀ ਤਾਂ ਇਨ੍ਹਾਂ ਦੇ ਵੱਲੋਂ ਉਸਦਾ ਵਿਰੋਧ ਕੀਤਾ ਗਿਆ ਅਤੇ ਜਦੋਂ ਹੁਣ ਉਸਦੇ ਵੱਲੋਂ ਚੰਗਾ ਕੰਮ ਕੀਤਾ ਜਾ ਰਿਹਾ ਹੈ ਤਾਂ ਇਹ ਉਨ੍ਹਾਂ ਇਨ੍ਹਾਂ ਦੇ ਵੱਲੋਂ ਉਸ ਦਾ ਸਮਰਥਨ ਕੀਤਾ ਜਾ ਰਿਹਾ ਇਸ ਖ਼ਬਰ ਦੇ ਸਾਹਮਣਾ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *