ਦੇਖੋ ਕਿਉਂ ਜਿਊਦਾ ਮੁੰਡਾ ਬਣ ਜਾਂਦਾ ਹੈ ਬੁੱਤ,ਵੀਡੀਓ ਦੇਖ ਤੁਹਾਡੀਆਂ ਅੱਖਾਂ ਵਿੱਚ ਆ ਜਾਣਗੇ ਹੰਝੂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਨੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਹੁਨਰ ਹੁੰਦਾ ਹੈ ਅਤੇ ਉਹ ਇਸ ਹੁਨਰ ਦੇ ਨਾਲ ਲੋਕਾਂ ਦੇ ਦਿਲਾਂ ਦੇ ਉਪਰ ਰਾਜ ਕਰਦੇ ਹਨ ਉਹ ਇਸ ਦੇ ਨਾਲ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ

ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਯਾਰਕ ਇੱਕ ਨੌਜਵਾਨ ਜੋ ਕਿ ਆਪਣੇ ਸਰੀਰ ਦੇ ਉੱਪਰ ਪੇਂਟ ਕਰਕੇ ਬਹੁਤ ਸਮਾਂ ਇੱਕ ਜਗ੍ਹਾ ਤੇ ਹੀ ਖੜ੍ਹਾ ਰਹਿੰਦਾ ਹੈ ਉਹ ਇਕ ਬੁੱਤ ਦੇ ਵਾਂਗ ਆਪਣੇ ਆਪ ਨੂੰ ਕਰਦਾ ਹੈ ਜਿਸ ਤੋਂ ਬਾਅਦ ਲੋਕਾਂ ਤੇ ਪੁਲੀਸ ਨੂੰ ਬਹੁਤਾ ਪਸੰਦ ਵੀ ਕੀਤਾ ਜਾਂਦਾ ਹੈ ਅਤੇ ਦੱਸਿਆ ਜਾਂਦਾ ਹੈ ਕਿ ਇਹ ਨੌਜਵਾਨ ਇਕ ਗ਼ਰੀਬ ਘਰ ਦਾ ਹੈ ਜਿਸ ਦੇ ਘਰਦੇ ਮਜ਼ਦੂਰੀ ਕਰਦੇ ਹਨ ਅਤੇ ਇਸਦੇ ਵੱਲੋਂ ਆਪਣਾ ਪੇਟ ਪਾਲਣ ਦੇ ਲਈ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਨਾਮ ਦੀਪਕ ਦੱਸਿਆ ਜਾ ਰਿਹਾ ਹੈ ਅਤੇ ਇਸ ਨੌਜਵਾਨ ਦੇ ਵੱਲੋਂ ਅਕਸਰ ਹੀ ਨਹਿਰ ਦੇ ਵਿੱਚ ਜਾ ਕੇ ਕਈ ਘੰਟਿਆਂ ਤਕ ਇਸ ਤਰੀਕੇ ਦੇ ਨਾਲ ਹੀ ਆਪਣਾ ਕੰਮ ਕੀਤਾ ਜਾਂਦਾ ਹੈ ਤੇ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਸ ਦੇਸ ਟਾਇਲੇਟ ਨੂੰ ਦੇਖ ਕੇ ਸਭ ਨੂੰ ਕੁਝ ਪੈਸੇ ਵੀ ਦੇ ਦਿੰਦੇ ਹਨ ਜਿਸ ਤੋਂ ਬਾਅਦ ਉਸ ਦੇ

ਘਰ ਦਾ ਗੁਜ਼ਾਰਾ ਚੱਲਦਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਇਸ ਨੂੰ ਬਹੁਤੇ ਦਾ ਪਿਆਰ ਵੀ ਦਿੱਤਾ ਗਿਆ ਉੱਥੇ ਹੀ ਇਸ ਨੌਜਵਾਨ ਦੀ ਮਾਤਾ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਇਸ ਦੇ ਇਸ ਕੰਮ ਤੇ ਬਹੁਤ ਦੁੱਖ ਹੁੰਦਾ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਅੰਨ ਯੋਜਨਾ ਦੇ ਘਰਦੇ ਬਚਾ ਕੇ ਕਹਿੰਦੇ ਹਨ ਕਿ ਤੁਹਾਡਾ ਮੁੰਡਾ ਭੀਖ ਮੰਗਦਾ ਹੈ ਪਰ ਇਸ ਦੀ ਮਾਤਾ ਦਾ ਕਹਿਣਾ ਹੈ ਕਿ ਇਨ੍ਹਾਂ ਦਾ ਲੜਕਾ ਭੀਖ ਨਹੀਂ ਮੰਗਦਾ ਬਲਕਿ ਉਸ ਦੇ ਵੱਲੋਂ ਬਹੁਤ ਜ਼ਿਆਦਾ ਮਿਹਨਤ ਕੀਤੀ ਜਾਂਦੀ ਹੈ ਕਿਉਂਕਿ ਉਹ ਨੌਜਵਾਨ ਬਹੁਤ ਸਮੇਂ ਤਕ ਇਸੇ ਤਰੀਕੇ ਦੇ ਨਾਲ ਹੀ ਇੱਕ ਥਾਂ ਤੇ ਖੜ੍ਹਾ ਰਹਿੰਦਾ ਹੈ ਤੇ ਉਸ ਨੂੰ ਇਸ ਤਰੀਕੇ ਦੇ ਨਾਲ ਸਾਹ ਰੋਕ ਕੇ ਖੜ੍ਹਨਾ ਬਹੁਤ ਔਖਾ ਹੈ ਕਿਉਂਕਿ ਕਈ ਕਈ ਵਾਰ ਉਹ ਗਰਮੀਆਂ ਦੇ ਵਿੱਚ ਵੀ ਇਸੇ ਤਰੀਕੇ ਨਾਲ ਖਡ਼੍ਹਾ ਰਹਿੰਦਾ ਹੈ ਇਸ ਵੀਡੀਓ ਨੂੰ ਦੇਖਣ ਦਵਾ ਲੋਕਾਂ ਵਾਲੇ ਇਸ ਨੌਜਵਾਨ ਦੀ ਬਹੁਤ ਤਾਰੀਫ਼ ਕੀਤੀ ਜਾਰੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *