ਦੀਪ ਸਿੱਧੂ ਅਤੇ ਸਿੱਧੂ ਮੂਸੇਵਾਲੇ ਦਾ ਸੁਪਨਾ ਹੋਇਆ ਪੂਰਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਤੇਈ ਜੂਨ ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪੇਚਾਂ ਜ਼ਿਮਨੀ ਚੋਣਾਂ ਹੋਈਆਂ ਸੀ ਲੋਕ ਸਭਾ ਦੀ ਸੀਟ ਦੇ ਲਈਏ ਜ਼ਿਮਨੀ ਚੋਣਾਂ ਕਰਵਾਈਆਂ ਗਈਆਂ ਸੀ ਤੇ ਛੱਬੀ ਜੂਨ ਭਾਵ ਅੱਜ ਦੇ ਦਿਨ ਇਸ ਦਾ ਨਤੀਜਾ ਆਇਆ ਹੈ ਨਤੀਜਾ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਤੇ ਬਚਾਇਆ ਹੈ ਭਾਵ ਉਹ ਇਕ ਵੱਡੀ ਜਿੱਤ ਪ੍ਰਾਪਤ ਕਰ ਚੁੱਕੇ ਹਨ ਤੀਹ ਸਾਲਾਂ ਦੇ ਬਾਅਦ ਉਨ੍ਹਾਂ ਨੂੰ ਇਹ ਜਿੱਤ ਪ੍ਰਾਪਤ ਹੋਈ ਹੈ ਉਸ ਸਮੇਂ ਤੋਂ ਲੈ ਕੇ ਹੁਣ ਤਕ ਉਹ ਚੋਣ ਦੇ ਵਿਚ ਹਿੱਸਾ ਜ਼ਰੂਰ ਲੈਂਦੇ ਸੀ ਪਰ ਅਕਸਰ ਹੀ ਹਾਰ ਜਾਂਦੇ ਸੀ ਤੇ ਕਈ ਵਾਰ ਉਹ ਪੰਜਾਬ ਦੇ ਲੋਕਾਂ ਨੂੰ ਇਹ ਉਲਾਂਭਾ ਦੇ

ਚੁੱਕੇ ਸੀ ਕਿ ਉਨ੍ਹਾਂ ਦੇ ਕੌਮ ਦੇ ਲੋਕ ਸੁੱਤੇ ਪਏ ਹਨ ਅਤੇ ਉਨ੍ਹਾਂ ਦੇ ਵੱਲੋਂ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਜਾਂਦਾ ਪਰ ਹੁਣ ਸੰਗਰੂਰ ਵਾਸੀਆਂ ਨੇ ਉਨ੍ਹਾਂ ਦਾ ਇਹ ਉਲਾਂਭਾ ਉਤਾਰ ਦਿੱਤਾ ਹੈ ਦੇਖਿਆ ਜਾਵੇ ਤਾਂ ਇਸ ਪਾਰਟੀ ਦੇ ਵਿੱਚ ਮੁੜ ਤੋਂ ਜਾਨ ਪਾਉਣ ਦੇ ਵਿਚ ਦੀਪ ਸਿੱਧੂ ਦਾ ਇੱਕ ਬਹੁਤ ਵੱਡਾ ਰੋਲ ਰਿਹਾ ਹੈ ਕਿਉਂਕਿ ਦੀਪ ਸਿੱਧੂ ਨੇ ਪਿਛਲੀਆਂ ਚੋਣਾਂ ਦੇ ਵਿੱਚ ਇਸ ਪਾਰਟੀ ਦਾ ਬਹੁਤ ਜ਼ਿਆਦਾ ਸਾਥ ਦਿੱਤਾ ਸੀ ਸਰਦਾਰ ਸਿਮਰਨਜੀਤ ਸਿੰਘ ਮਾਨ ਬਾਰੇ ਨੌਜਵਾਨਾਂ ਨੂੰ ਜਾਣਕਾਰੀ ਦਿੱਤੀ ਸੀ ਕਿ ਕਿਸ ਤਰੀਕੇ ਦੇ ਨਾਲ ਪਿਛਲੇ ਕਈ ਦਹਾਕਿਆਂ ਤੋਂ ਉਹ ਚੋਣ ਲੜਦੇ ਆ ਰਹੇ ਹਨ ਪਰ ਲੋਕ ਉਨ੍ਹਾਂ ਦਾ ਸਾਥ ਨਹੀਂ ਦਿੰਦੇ ਪਰ ਸਿਮਰਨਜੀਤ ਸਿੰਘ

ਪਾਕਿਸਤਾਨ ਨੇ ਆਪਣਾ ਸਟੈਂਡ ਨਹੀਂ ਛੱਡਿਆ ਉਹ ਕਿਸੇ ਹੋਰ ਦੇ ਪਾਰਟੀ ਦੇ ਵਿਚ ਸ਼ਾਮਲ ਨਹੀਂ ਹੋਏ ਭਾਵੇਂ ਕਿ ਉਹ ਅਜਿਹਾ ਕਰ ਸਕਦੇ ਸੀ ਇਸੇ ਦੇ ਚਲਦੇ ਹੁਣ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਲਈ ਲੱਖਾ ਸਧਾਣਾ ਭਾਨਾ ਸਿੱਧੂ ਦੇ ਨਾਲ ਨਾਲ ਹੋਰ ਵੀ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਪ੍ਰਚਾਰ ਕੀਤਾ ਗਿਆ ਜਿਸ ਦੇ ਸਦਕੇ ਅੱਜ ਨੌਜਵਾਨੀ ਦੇ ਵਿਚ ਜਾਗਰੂਕਤਾ ਆਈ ਅਤੇ ਉਹ ਇੱਕ ਵੱਡੀ ਜਿੱਤ ਪ੍ਰਾਪਤ ਕਰ ਚੁੱਕੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *