ਭਾਨਾ ਸਿੱਧੂ ਬੋਲਿਆ ਸੰਗਰੂਰ ਦੇ ਲੋਕਾਂ ਬਾਰੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਤੇਈ ਜੂਨ ਨੂੰ ਪੰਜਾਬ ਦੇ ਵਿੱਚ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਸੰਗਰੂਰ ਜ਼ਿਲ੍ਹੇ ਦੇ ਵਿੱਚ ਹੋਈਆਂ ਸੀ ਅਤੇ ਅੱਜ ਉਨ੍ਹਾਂ ਦਾ ਰਿਜ਼ਲਟ ਵੀ ਆਇਆ ਹੈ ਭਾਵ ਉਹ ਨਾ ਤਾਂ ਨਤੀਜਾ ਐਲਾਨਿਆ ਗਿਆ ਹੈ ਤੇ ਨਤੀਜਾ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਰਿਹਾ ਜਿਸ ਦੇ ਚਲਦੇ ਹੁਣ ਬਹੁਤ ਸਾਰੇ ਲੋਕ ਖੁਸ਼ੀ ਵੀ ਮਨਾ ਰਹੇ ਹਨ ਭਾਨਾ ਸਿੱਧੂ ਵੀ ਉਨ੍ਹਾਂ ਦੇ ਵਿੱਚੋਂ ਇੱਕ ਹਨ ਕਿਉਂਕਿ ਭਾਨਾ ਸਿੱਧੂ ਨੇ ਵੱਡੇ ਪੱਧਰ ਦੇ ੳੁੱਤੇ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਲਈ ਪ੍ਰਚਾਰ ਕੀਤਾ ਸੀ ਲੱਖਾ ਸਧਾਣਾ ਦੇ ਨਾਲ ਮਿਲ ਕੇ ਭਾਨਾ ਸਿੱਧੂ ਨੇ ਸਰਦਾਰ ਸਿਮਰਨਜੀਤ ਸਿੰਘ ਮਾਨ ਦਾ

ਬਹੁਤ ਜ਼ਿਆਦਾ ਸਾਥ ਦਿੱਤਾ ਅਤੇ ਲੋਕਾਂ ਦੇ ਵਿੱਚ ਜਾਗਰੂਕਤਾ ਪੈਦਾ ਕੀਤੀ ਕਿ ਕਿਸ ਤਰੀਕੇ ਦੇ ਨਾਲ ਅੱਜ ਦੇ ਸਮੇਂ ਵਿੱਚ ਸਰਕਾਰਾਂ ਸਾਨੂੰ ਦਿੱਲੀ ਦੇ ਹੱਥ ਵਿੱਚ ਦੇ ਰਹੀਆਂ ਹਨ ਸੋ ਇਸ ਸਬੰਧੀ ਲੋਕਾਂ ਨੂੰ ਸਮਝਾਉਣ ਦੇ ਵਿੱਚੋਂ ਕਿਤੇ ਨਾ ਕਿਤੇ ਸਫ਼ਲ ਵੀ ਹੋਏ ਹਨ ਅਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਵੀ ਕਰ ਰਹੇ ਹਨ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਦੇ ਰਹੇ ਹਨ ਕਿ ਜੇਕਰ ਉਹ ਇਸ ਤਰੀਕੇ ਦੇ ਨਾਲ ਦਿੱਲੀ ਦੇ ਹੇਠਾਂ ਲੱਗ ਕੇ ਕੰਮ ਕਰਦੇ ਰਹਿਣਗੇ ਤਾਂ ਆਉਣ ਵਾਲੇ ਸਮੇਂ ਦੇ ਵਿਚ ਆਮ ਆਦਮੀ ਪਾਰਟੀ ਨੂੰ ਹੋਰ ਵੀ ਵੱਡੀ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਪੰਜਾਬ ਦੇ ਲੋਕ ਕਦੇ ਵੀ ਦਿੱਲੀ ਨੂੰ ਬਰਦਾਸ਼ਤ ਨਹੀਂ ਕਰਦੇ ਕਿਉਂਕਿ ਦਿੱਲੀ ਦੇ ਜੋ ਫ਼ੈਸਲੇ ਹਨ ਅਕਸਰ ਹੀ ਪੰਜਾਬ ਵਿਰੋਧੀ ਹੁੰਦੇ ਹਨ ਅੱਜ ਦੇ ਸਮੇਂ ਤੋਂ ਨਹੀਂ ਬਲਕਿ ਕਈ ਸਦੀਆਂ ਤੋਂ ਅਜਿਹਾ ਵਧਾ ਰਿਹਾ ਹੈ ਜਿਥੇ ਪੰਜਾਬ ਅਤੇ ਦਿੱਲੀ ਦੀ ਖੜਕਦੀ ਰਹੀ ਹੈ ਭਾਵ ਦਿੱਲੀ ਦੇ ਜੋ

ਲੀਡਰ ਹਨ ਜੋ ਸਿਆਸਤਦਾਨ ਹਨ ਉਨ੍ਹਾਂ ਦੇ ਵੱਲੋਂ ਪੰਜਾਬ ਨੂੰ ਦੱਬਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਪੰਜਾਬ ਦੇ ਲੋਕ ਕਦੇ ਵੀ ਦਿੱਲੀ ਦੇ ਹੇਠ ਲੱਗ ਕੇ ਨਹੀਂ ਚੱਲਣਾ ਚਾਹੁਣਗੇ ਸੋ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੀ ਬਲੂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਭਾਨਾ ਸਿੱਧੂ ਦੇ ਵੱਲੋਂ ਵੀ ਇਸ ਸੰਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਾਫ਼ੀ ਜ਼ਿਆਦਾ ਖੁਸ਼ ਵੀ ਦਿਖਾਈ ਦੇ ਰਹੇ ਹਨ ਸੰਗਰੂਰ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਦਿਖਾਈ ਦੇ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *