ਲੱਖਾ ਸਿਧਾਣਾ ਨੇ ਦੱਸੀ ਭਗਵੰਤ ਮਾਨ ਦੀ ਗ਼ਲਤੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੱਖਾ ਸਧਾਣਾ ਨੇ ਚੋਣ ਪ੍ਰਚਾਰ ਦੇ ਵਿਚ ਸਰਦਾਰ ਸਿਮਰਨਜੀਤ ਸਿੰਘ ਮਾਨ ਦਾ ਕਾਫੀ ਜ਼ਿਆਦਾ ਸਾਥ ਦਿੱਤਾ ਸੀ ਅਤੇ ਪਿਛਲੇ ਦਿਨੀਂ ਸੰਗਰੂਰ ਦੇ ਵਿੱਚ ਲੋਕ ਸਭਾ ਦੀਆਂ ਹੋਈਆਂ ਜ਼ਿਮਨੀ ਚੋਣਾਂ ਦਾ ਨਤੀਜਾ ਸਾਹਮਣੇ ਆਇਆ ਜਿੱਥੇ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਜਿੱਤ ਤੇ ਜਸ਼ਨ ਮਨਾਏ ਜਾ ਰਹੇ ਹਨ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਖੁਸ਼ੀ ਮਨਾਈ ਜਾ ਰਹੀ ਹੈ ਅਤੇ ਲੱਖਾ ਸਿਧਾਣਾ ਨੇ ਇਸ ਜਿੱਤ

ਦੇ ਵਿਚ ਵੱਡੀ ਭੂਮਿਕਾ ਨਿਭਾਈ ਹੈ ਕਿਉਂਕਿ ਕਾਫੀ ਲੰਬੇ ਸਮੇਂ ਤੋਂ ਉਹ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਲਈ ਚੋਣ ਪ੍ਰਚਾਰ ਕਰ ਰਹੇ ਸੀ ਲੋਕਾਂ ਨੂੰ ਦੱਸ ਰਹੇ ਸੀ ਕਿ ਕਿਸ ਤਰੀਕੇ ਦੇ ਨਾਲ ਆਮ ਆਦਮੀ ਪਾਰਟੀ ਇਕ ਗਲਤ ਰਸਤੇ ਤੇ ਚੱਲ ਪਈ ਹੈ ਤੇ ਹੁਣ ਜਦੋਂ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਹੋਈ ਹੈ ਤਾਂ ਉਸ ਤੋਂ ਬਾਅਦ ਲੱਖਾ ਸਿਧਾਣਾ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਕਿੱਥੇ ਗਲਤੀ ਕੀਤੀ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਤਿੰਨ ਮਹੀਨਿਆਂ ਬਾਅਦ ਹੀ ਆਪਣੀ ਰਾਜਧਾਨੀ ਕਹੇ ਜਾਣ ਵਾਲੇ ਸੰਗਰੂਰ ਦੇ ਵਿੱਚੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਹ ਇਸ ਤਰੀਕੇ ਦੇ ਨਾਲ ਹੀ ਦਿੱਲੀ ਦੇ ਹੇਠਾਂ ਲੱਗ ਕੇ ਕੰਮ ਕਰਦੇ ਰਹੇ ਤਾਂ ਆਉਣ ਵਾਲੇ ਸਮੇਂ ਦੇ ਵਿਚ ਲੋਕ ਇਨ੍ਹਾਂ ਨੂੰ ਬਿਲਕੁਲ ਨਕਾਰ ਦੇਣਗੇ ਉਨ੍ਹਾਂ ਦੇ ਵੱਲੋਂ ਦੱਸਿਆ ਗਿਆ ਕਿ ਕਿਸ ਤਰੀਕੇ ਦੇ ਨਾਲ ਭਗਵੰਤ ਮਾਨ ਦੇ ਵੱਲੋਂ ਸਿਰਫ਼

ਕੇਜਰੀਵਾਲ ਦੀ ਗੱਲ ਸੁਣੀ ਜਾਂਦੀ ਹੈ ਜੋ ਰਾਜ ਸਭਾ ਮੈਂਬਰ ਭੇਜੇ ਗਏ ਉਨ੍ਹਾਂ ਨੂੰ ਲੋਕਾਂ ਨੇ ਪਸੰਦ ਨਹੀਂ ਕੀਤਾ ਪਰ ਫਿਰ ਵੀ ਆਪਣੇ ਫੈਸਲੇ ਦੇ ਉੱਤੇ ਨਾ ਤਾਂ ਭਗਵੰਤ ਮਾਨ ਨੇ ਕੋਈ ਬਿਆਨ ਦਿੱਤਾ ਅਤੇ ਨਾ ਹੀ ਰਾਜ ਸਭਾ ਮੈਂਬਰਾਂ ਨੂੰ ਬਦਲਿਆ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਇਸ ਦਾ ਨਤੀਜਾ ਵੀ ਭੁਗਤਣਾ ਪਿਆ ਹੈ ਤੇ ਇਨ੍ਹਾਂ ਦੇ ਵਲੋਂ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਜੇਕਰ ਆਮ ਆਦਮੀ ਪਾਰਟੀ ਨੇ ਇਸੇ ਪ੍ਰਕਾਰ ਦੇ ਨਾਲ ਸਿਰਫ ਦਿੱਲੀ ਦੀ ਗੱਲ ਸੁਣੀ ਤਾਂ ਆਉਣ ਵਾਲੇ ਸਮੇਂ ਦੇ ਵਿਚ ਆਮ ਆਦਮੀ ਪਾਰਟੀ ਨੂੰ ਇੱਕ ਵੱਡੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *