ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਭਾਰਤ ਵੱਲੋਂ ਸੜਕ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਵਾਹਨ ਚਲਾਉਣ ਸਮੇਂ ਬਹੁਤ ਸਾਰੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਿਸ ਦੇ ਚਲਦੇ ਬਹੁਤ ਜ਼ਿਆਦਾ ਭਿਆਨਕ ਹਾਦਸੇ ਵਾਪਰਦੇ ਹਨ ਅਤੇ ਹੁਣ ਇੱਕ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ ਸੰਗਰੂਰ ਦੇ ਦਿੜ੍ਹਬਾ ਇਲਾਕੇ ਦੇ ਵਿੱਚ ਇੱਕ ਬਹੁਤ ਹੀ ਭਿਆਨਕ ਇਹ ਹਾਦਸਾ ਵਾਪਰਿਆ ਜਿਸ ਦੇ ਵਿਚ ਇਕ ਔਰਤ
ਦੀ ਮੌਤ ਹੋਈ ਹੈ ਅਤੇ ਇਹ ਮੌਤ ਬਹੁਤ ਹੀ ਭਿਆਨਕ ਸੀ ਦੱਸਿਆ ਜਾ ਰਿਹਾ ਹੈ ਕਿ ਔਰਤ ਗੱਡੀ ਦੇ ਵਿਚ ਬੈਠੀ ਜਿਊਂਦੀ ਸੜ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਸੀਐੱਨਜੀ ਵਾਲੀ ਗੱਡੀ ਸੀ ਅਤੇ ਇਸ ਗੱਡੀ ਦੇ ਸਾਹਮਣੇ ਇਕ ਮੋਟਰਸਾਈਕਲ ਆ ਜਾਂਦਾ ਹੈ ਅਤੇ ਇਸ ਮੋਟਰਸਾਈਕਲ ਨੂੰ ਬਚਾਉਣ ਦੇ ਚੱਕਰ ਵਿੱਚ ਇਹ ਪਾਰਟੀ ਆਪਣਾ ਬੈਲੇਂਸ ਖੋ ਬੈਠਦੀ ਹੈ ਜਿਸਤੋਂ ਬਾਅਦ ਇਸਦੇ ਵਿੱਚ ਸੀਐੱਨਜੀ ਫਟ ਜਾਂਦਾ ਹੈ ਜਿਸ ਤੋਂ ਬਾਅਦ ਇਹ ਹਾਦਸਾ ਵਾਪਰਦਾ ਹੈ ਇਸ ਗੱਡੀ ਦੇ ਵਿੱਚ ਬੈਠਾ ਹੋਇਆ ਵਿਅਕਤੀ ਬਹੁਤ ਮੁਸ਼ਕਿਲ ਦੇ ਨਾਲ ਆਪਣੀ ਜਾਨ ਬਚਾਉਂਦਾ ਹੈ ਤੇ ਔਰਤ ਆਪਣੀ ਜਾਨ ਨਹੀਂ ਬਚਾ ਪਾਉਂਦੀ ਕਿਉਂਕਿ ਇਸ ਗੱਡੀ ਦੇ ਵਿੱਚ ਇੱਕ ਬ ਲਾਸਟ ਹੋਇਆ ਸੀ ਜਿਸ ਤੋਂ ਬਾਅਦ ਇੱਥੇ ਅੱਗ ਲੱਗ ਜਾਂਦੀ ਹੈ ਅਤੇ ਔਰਤ ਨੂੰ ਬਾਹਰ ਨਿਕਲਣ ਦਾ
ਰਸਤਾ ਨਹੀਂ ਮਿਲਦਾ ਸੋ ਇਸ ਘਟਨਾ ਤੋਂ ਬਾਅਦ ਚਾਰੇ ਪਾਸੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਸੋ ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਛਾਣਬੀਣ ਕੀਤੀ ਜਾ ਰਹੀ ਹੈ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕਰਕੇ ਇਸ ਮਾਮਲੇ ਸਬੰਧੀ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।