ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿਚ ਬੋਲਦਿਆਂ ਸਿੰਘ ਹੋ ਗਿਆ ਤੱਤਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਤੇਈ ਜੂਨ ਨੂੰ ਜ਼ਿਲ੍ਹਾ ਸੰਗਰੂਰ ਦੇ ਵਿੱਚ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਹੋਈਆਂ ਸੀ ਅਤੇ ਛੱਬੀ ਜੂਨ ਨੂੰ ਇਨ੍ਹਾਂ ਦਾ ਨਤੀਜਾ ਆਇਆ ਹੈ ਤੇ ਨਤੀਜਾ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਦੇ ਵਿੱਚ ਆਇਆ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਤੁਸੀਂ ਵੀ ਜ਼ਾਹਿਰ ਕੀਤੀ ਜਾ ਰਹੀ ਹੈ ਕਿਉਂਕਿ ਕਾਫੀ ਲੰਬੇ ਸਮੇਂ ਤੋਂ ਬਾਅਦ ਪੰਜਾਬ ਦੇ ਵਿੱਚ ਇੱਕ ਪੰਥਕ ਧਿਰ ਦੀ ਜਿੱਤ ਹੋਈ ਹੈ ਭਾਵੇਂ ਕਿ ਵਾਰ ਵਾਰ ਲੋਕ ਬਾਦਲ ਪਰਿਵਾਰ ਨੂੰ ਜਿਤਾ ਰਹੇ ਸੀ ਪਰ ਬਾਦਲ ਪਰਿਵਾਰ ਦੇ ਵੱਲੋਂ ਪੰਜਾਬ ਦੇ ਹੱਕਾਂ ਦੀ ਕੋਈ ਗੱਲ ਨਹੀਂ ਕੀਤੀ ਗਈ ਉਨ੍ਹਾਂ ਦੇ ਵੱਲੋਂ ਪੰਜਾਬ ਦੇ

ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਜਿਸਦੇ ਚਲਦੇ ਅੱਜ ਦੇ ਸਮੇਂ ਵਿੱਚ ਲੋਕਾਂ ਨੇ ਉਨ੍ਹਾਂ ਨੂੰ ਬਿਲਕੁਲ ਨਕਾਰ ਦਿੱਤਾ ਹੈ ਤੇ ਦੂਸਰੇ ਪਾਸੇ ਅਜਿਹਾ ਲੱਗਦਾ ਹੈ ਕਿ ਲੋਕਾਂ ਦੇ ਵੱਲੋਂ ਪੰਥਕ ਆਗੂ ਦੇ ਵਜੋਂ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਚੁਣਿਆ ਗਿਆ ਹੈ ਇਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕੇ ਇੱਕ ਸਿੰਘ ਦੇ ਵੱਲੋਂ ਆਪਣੇ ਹੱਥ ਵਿੱਚ ਕਿਰ ਪਾਨ ਫੜ ਕੇ ਦੱਸਿਆ ਜਾ ਰਿਹਾ ਹੈ ਕਿ ਕਿਰਪਾਨ ਅਤੇ ਝਾੜੂ ਦੇ ਵਿੱਚ ਕੀ ਫ਼ਰਕ ਹੁੰਦਾ ਹੈ ਇਸ ਤੋਂ ਇਲਾਵਾ ਉਨ੍ਹਾਂ ਦਾ

ਕਹਿਣਾ ਹੈ ਕਿ ਜਿਹੜੇ ਲੋਕ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਨਾਲ ਟਿੱਚਰਾਂ ਕਰਦੇ ਸੀ ਅਤੇ ਕਹਿੰਦੇ ਸੀ ਕਿ ਉਹ ਹਾਰ ਦਾ ਰਿਕਾਰਡ ਪੈਦਾ ਕਰਨਗੇ ਉਨ੍ਹਾਂ ਨੂੰ ਕੋਈ ਖੁੱਡ ਨਹੀਂ ਲੱਭ ਰਹੀ ਕਿ ਉਹ ਕਿੱਥੇ ਲੁਕਣ ਇਸ ਤੋਂ ਇਲਾਵਾ ਜਿਹੜੇ ਲੋਕ ਉਨ੍ਹਾਂ ਨੂੰ ਚੱਲਿਆ ਹੋਇਆ ਕਾਰ ਤੂਸ ਦੱਸਦੇ ਸੀ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਉਹ ਕਿਹੜੇ ਮੂੰਹ ਦੇ ਨਾਲ ਲੋਕਾਂ ਦੇ ਵਿੱਚ ਜਾਣ ਅਤੇ ਕਿਸ ਮੂੰਹ ਨਾਲ ਗੱਲ ਕਰਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਇਹ ਵਿਚਾਰ ਦਿੱਤੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *