ਹਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਆਇਆ ਵੱਡਾ ਬਿਆਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਛੱਬੀ ਜੂਨ ਨੂੰ ਲੋਕ ਸਭਾ ਜ਼ਿਮਨੀ ਚੋਣਾਂ ਦਾ ਨਤੀਜਾ ਆਇਆ ਜਿਸਦੇ ਵਿੱਚ ਆਮ ਆਦਮੀ ਪਾਰਟੀ ਨੂੰ ਇਕ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਦੂਸਰੇ ਪਾਸੇ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਪ੍ਰਾਪਤ ਹੋਈ ਹੈ ਤਿੰਨ ਮਹੀਨਿਆਂ ਬਾਅਦ ਹੀ ਆਮ ਆਦਮੀ ਨੂੰ ਇੱਕ ਵੱਡੀ ਭਾਰਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਅਤੇ ਦੂਸਰੇ ਪਾਸੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਬਿਆਨ ਸਾਹਮਣੇ ਆਇਆ ਹੈ ਵਿੱਚ ਉਨ੍ਹਾਂ ਦਾ

ਕਹਿਣਾ ਹੈ ਕਿ ਉਹ ਆਉਣ ਵਾਲੇ ਸਮੇਂ ਦੇ ਵਿਚ ਵੀ ਵਧ ਚਡ਼੍ਹ ਕੇ ਕੰਮ ਕਰਦੇ ਰਹਿਣਗੇ ਅਤੇ ਮੌਜੂਦਾ ਸਮੇਂ ਦੇ ਵਿਚ ਵੀ ਉਹ ਆਪਣੇ ਕੰਮ ਨੂੰ ਬਹੁਤ ਜ਼ਿਆਦਾ ਈਮਾਨਦਾਰੀ ਦੇ ਨਾਲ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਵੱਲੋਂ ਹੋਰ ਵੀ ਜ਼ਿਆਦਾ ਮਿਹਨਤ ਦੇ ਨਾਲ ਕੰਮ ਕੀਤਾ ਜਾਵੇਗਾ ਸੋ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਲੋਕਾਂ ਨੇ ਜੋ

ਫਤਵਾ ਸੁਣਾਇਆ ਹੈ ਉਹ ਸਿਰ ਮੱਥੇ ਹੈ ਭਾਵ ਉਨ੍ਹਾਂ ਨੇ ਆਪਣੀ ਹਾਰ ਨੂੰ ਕਬੂਲ ਕੀਤਾ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਦੇ ਲੋਕ ਕਦੇ ਵੀ ਦਿੱਲੀ ਸਰਕਾਰ ਦੀ ਦਖਲ ਅੰਦਾਜ਼ੀ ਪੰਜਾਬ ਦੇ ਵਿੱਚ ਬਰਦਾਸ਼ਤ ਨਹੀਂ ਕਰ ਸਕਦੇ ਇਹ ਗੱਲ ਜਿੰਨੀ ਜਲਦੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਮਝ ਲੱਗ ਜਾਵੇ ਤਾਂ ਇਹ ਉਨ੍ਹਾਂ ਹੀ ਉਨ੍ਹਾਂ ਦੇ ਲਈ ਚੰਗਾ ਹੋਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *