ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੋਂ ਬਾਅਦ ਨਵਜੋਤ ਲੰਬੀ ਦਾ ਧਮਾਕੇਦਾਰ ਇੰਟਰਵਿਊ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਭਾਗ ਛੱਬੀ ਜੂਨ ਨੂੰ ਪੰਜਾਬ ਦੇ ਵਿੱਚ ਹੋਈਆਂ ਸੰਗਰੂਰ ਜ਼ਿਲ੍ਹੇ ਦੀਆਂ ਲੋਕ ਸਭਾ ਜ਼ਿਮਨੀ ਚੋਣਾਂ ਦੇ ਵਿੱਚੋਂ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਪ੍ਰਾਪਤ ਕੀਤੀ ਕਾਫੀ ਲੰਬੇ ਸਮੇਂ ਬਾਅਦ ਉਨ੍ਹਾਂ ਦੀ ਜਿੱਤ ਹੋਈ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਖੁਸ਼ੀ ਦਾ ਮਾਹੌਲ ਵੀ ਵੇਖਣ ਨੂੰ ਮਿਲਿਆ ਹੈ ਅਤੇ ਕਿਤੇ ਨਾ ਕਿਤੇ ਆਪ ਸਰਕਾਰ ਦੇ ਉੱਤੇ ਦਬਾਅ ਵਧ ਗਿਆ ਹੈ ਕਿਉਂਕਿ ਸਿਰਫ਼ ਤਿੰਨ ਮਹੀਨਿਆਂ ਦੇ ਵਿੱਚ ਹੀ ਆਮ ਆਦਮੀ ਪਾਰਟੀ ਨੂੰ ਬਹੁਤ ਵੱਡੀ ਹਾਰ ਦਾ ਸਾਹਮਣਾ ਕਰਨਾ ਪੈ ਗਿਆ ਹੈ ਤੇ

ਇਸ ਤੋਂ ਬਾਅਦ ਹੁਣ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਸੇ ਦੌਰਾਨ ਹੀ ਨਵਜੋਤ ਕੌਰ ਲੰਬੀ ਦਾ ਵੀ ਇੰਟਰਵਿਊ ਸਾਹਮਣੇ ਆਇਆ ਹੈ ਜਿਸ ਦੇ ਵਿਚ ਉਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਕੋਲ ਜਿੰਨਾ ਕੁ ਸਮਾਂ ਸੀ ਉਸ ਦੇ ਵਿੱਚ ਉਨ੍ਹਾਂ ਨੇ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਲਈ ਚੋਣ ਪ੍ਰਚਾਰ ਕੀਤਾ ਸੀ ਤੇ ਉਹ ਬਹੁਤ ਜ਼ਿਆਦਾ ਖੁਸ਼ ਹਨ ਕਿ ਅੱਜ ਦੇ ਸਮੇਂ ਵਿਚ ਲੋਕ ਸਮਝਣ ਲੱਗੇ ਹਨ ਕਿ ਸਹੀ ਕੀ ਹੈ ਅਤੇ ਗ਼ਲਤ ਕੀ ਹੈ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਨ ਦੇ ਵਿੱਚ ਕਿਤੇ ਨਾ ਕਿਤੇ ਡਰ ਜ਼ਰੂਰ ਸੀ ਕਿ ਕਿਸੇ ਵੀ ਪ੍ਰਕਾਰ ਦੀ ਕੋਈ ਘਾਟ ਨਾ ਰਹਿ ਜਾਵੇ ਕਿਉਂਕਿ ਇਨ੍ਹਾਂ ਦੇ ਕੋਲ ਕੋਈ ਬਹੁਤਾ ਵੱਡਾ

ਢਾਂਚਾ ਨਹੀਂ ਸੀ ਇਨ੍ਹਾਂ ਦੇ ਵੱਲੋਂ ਬਹੁਤ ਵੱਡੇ ਵੱਡੇ ਬੈਨਰ ਨਹੀਂ ਲਗਾਏ ਗਏ ਸੀ ਲੋਕਾਂ ਦੇ ਵੱਲੋਂ ਖੁਦ ਹੀ ਖਰਚਾ ਕਰਕੇ ਖ਼ੁਦ ਆਪਣੀਆਂ ਡਿਊਟੀਆਂ ਸੰਭਾਲੀਆਂ ਗਈਆਂ ਜਿਸ ਤੋਂ ਬਾਅਦ ਅੱਜ ਦੇ ਸਮੇਂ ਵਿਚ ਪੰਜਾਬ ਅਤੇ ਵਿੱਚ ਸੰਗਰੂਰ ਜ਼ਿਲ੍ਹੇ ਦੇ ਲੋਕਾਂ ਦੇ ਵੱਲੋਂ ਇੱਕ ਬਹੁਤ ਹੀ ਵੱਡਾ ਬਦਲਾਅ ਲਿਆਂਦਾ ਗਿਆ ਹੈ ਸੋ ਆਮ ਆਦਮੀ ਪਾਰਟੀ ਦੇ ਵੱਲੋਂ ਜੋ ਬਦਲਾਵ ਦੀ ਗੱਲ ਕੀਤੀ ਗਈ ਸੀ ਉਸ ਦੇ ਵਿਚੋਂ ਵੀ ਇਕ ਬਦਲਾਅ ਨਿਕਲਿਆ ਹੈ ਸੋ ਇਸ ਉਨ੍ਹਾਂ ਦੀ ਇਹ ਬਹੁਤ ਜ਼ਿਆਦਾ ਖੁਸ਼ ਦਿਖਾਈ ਦੇ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *