ਮਰਨ ਤੋਂ ਬਾਅਦ ਵਿਧਾਇਕਾ ਅਨਮੋਲ ਗਗਨ ਮਾਨ ਭੱਜੇ ਮੀਡੀਆ ਦੇ ਸਵਾਲਾਂ ਤੋਂ

Latest Update

ਅਸੀਂ ਜਾਣਦੇ ਹਾਂ ਕਿ ਛੱਬੀ ਜੂਨ ਨੂੰ ਪੰਜਾਬ ਦੇ ਵਿੱਚ ਸੰਗਰੂਰ ਦੇ ਵਿੱਚ ਹੋਈਆਂ ਲੋਕ ਸਭਾ ਜ਼ਿਮਨੀ ਚੋਣਾਂ ਦਾ ਨਤੀਜਾ ਆਇਆ ਜਿਸਦੇ ਵਿਚ ਸਰਦਾਰ ਸਿਮਰਨਜੀਤ ਸਿੰਘ ਮਾਨ ਜੇਤੂ ਰਹੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਇੱਕ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਕਾਫ਼ੀ ਘੱਟ ਸਮੇਂ ਦੇ ਵਿਚ ਹੀ ਲੋਕ ਉਨ੍ਹਾਂ ਤੋਂ ਨਾਰਾਜ਼ ਹੋ ਗਏ ਹਨ ਸਿਰਫ ਤਿੰਨ ਮਹੀਨਿਆਂ ਦੇ ਵਿੱਚ ਹੀ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਕਿਸੇ ਸਮੇਂ ਆਮ ਆਦਮੀ ਪਾਰਟੀ ਦੇ ਵੱਲੋਂ ਇਸ

ਸੰਗਰੂਰ ਜ਼ਿਲ੍ਹੇ ਨੂੰ ਆਪਣੀ ਰਾਜਧਾਨੀ ਦੱਸਿਆ ਜਾਂਦਾ ਸੀ ਕਿਉਂਕਿ ਇਸ ਤੋਂ ਪਹਿਲਾਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਇੱਥੋਂ ਦੇ ਐਮ ਪੀ ਰਹਿ ਚੁੱਕੇ ਹਨ ਅਤੇ ਹੁਣ ਧੂਰੀ ਹਲਕੇ ਤੋਂ ਉਹ ਮੁੱਖ ਮੰਤਰੀ ਚੁਣੇ ਗਏ ਹਨ ਭਾਵ ਇੱਥੋਂ ਵੀ ਉਨ੍ਹਾਂ ਨੇ ਜਿੱਤ ਪ੍ਰਾਪਤ ਕੀਤੀ ਹੈ ਅਤੇ ਇਨ੍ਹਾਂ ਦੇ ਵੱਲੋਂ ਸੰਗਰੂਰ ਹਲਕੇ ਨੂੰ ਆਪਣਾ ਗੜ੍ਹ ਦੱਸਿਆ ਜਾ ਰਿਹਾ ਸੀ ਪਰ ਸੰਗਰੂਰ ਦੇ ਲੋਕਾਂ ਨੇ ਇਸ ਵਾਰ ਬਦਲਾਅ ਲਿਆਂਦਾ ਹੈ ਉਨ੍ਹਾਂ ਦੇ ਵੱਲੋਂ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਵੋਟ ਪਾ ਕੇ ਜਤਾਇਆ ਗਿਆ ਹੈ ਜਿਸ ਤੋਂ ਬਾਅਦ ਹੁਣ ਵਿਧਾਇਕਾਂ ਅਨਮੋਲ ਗਗਨ ਮਾਨ ਇਸ ਮਾਮਲੇ ਦੇ ਉੱਤੇ ਕੋਈ ਵੀ ਗੱਲਬਾਤ ਕਰਨ ਦੇ ਲਈ ਤਿਆਰ ਨਹੀਂ ਹਨ ਕਿਉਂਕਿ ਕਿਸੇ ਸਮੇਂ ਉਨ੍ਹਾਂ ਦੇ ਵੱਲੋਂ ਇਸ ਸਬੰਧੀ ਇਹ ਬਿਆਨ ਦਿੱਤਾ ਗਿਆ ਸੀ ਕਿ

ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਕਿਸੇ ਵੀ ਪਾਸਿਓਂ ਆਮ ਆਦਮੀ ਪਾਰਟੀ ਹਾਰ ਸਕਦੀ ਹੈ ਪਰ ਸੰਗਰੂਰ ਦੇ ਵਿੱਚੋਂ ਕਦੇ ਵੀ ਨਹੀਂ ਮਾਰ ਸਕਦੀ ਪਰ ਹੁਣ ਜਦੋਂ ਮੀਡੀਆ ਦੇ ਵੱਲੋਂ ਇਸ ਮਾਮਲੇ ਦੇ ਉੱਤੇ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਮੀਡੀਆ ਦੇ ਸਵਾਲਾਂ ਤੋਂ ਭੱਜਦੇ ਹੋਏ ਦਿਖਾਈ ਦਿੱਤੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *