ਚੋਣਾਂ ਜਿੱਤਣ ਤੋਂ ਬਾਅਦ ਸਿਮਰਨਜੀਤ ਮਾਨ ਬਾਰੇ ਆਈ ਬਹੁਤ ਮਾੜੀ ਖ਼ਬਰ ਹਰ ਕੋਈ ਕਰ ਰਿਹਾ ਅਰਦਾਸਾਂ!

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਦੋਸਤੋ ਹੁਣੇ ਹੁਣੇ ਹੋਈਆਂ ਸੰਗਰੂਰ ਇਲਾਕੇ ਦੀਆਂ ਜ਼ਿਮਨੀ ਚੋਣਾਂ ਦੇ ਵਿੱਚ ਸਿਮਰਜੀਤ ਮਾਣ ਨੇ ਬਹੁਤੀ ਵੱਡੀ ਜਿੱਤ ਹਾਸਲ ਕੀਤੀ ਹੈ ਅਤੇ ਉਹ ਇਸ ਜਿੱਤ ਦਾ ਪਿਛਲੇ ਚਾਲੀ ਸਾਲਾਂ ਤੋਂ ਇੰਤਜ਼ਾਰ ਕਰ ਰਹੇ ਸਨ ਆਖ਼ਿਰਕਾਰ ਉਨ੍ਹਾਂ ਨੂੰ ਉਨ੍ਹਾਂ ਦੇ ਲੋਕਾਂ ਨੇ ਜਿਤਾ ਹੀ ਦਿੱਤਾ ਇਸ ਜਿੱਤ ਦਾ ਸ਼੍ਰੇਅ ਸੰਗਰੂਰ ਇਲਾਕੇ ਦੇ ਅਣਖੀ ਲੋਕਾਂ ਨੂੰ ਜਾਂਦਾ ਹੈ ਕਿਉਂਕਿ ਉਨ੍ਹਾਂ ਲੋਕਾਂ ਨੇ ਆਪਣੇ ਸਹੀ ਨੁਮਾਇੰਦੇ ਨੂੰ ਚੁਣ ਕੇ ਆਪਣੀਆਂ ਕੀਮਤੀ ਵੋਟਾਂ ਪਾਈਆਂ ਹਨ ਜਿਸ ਤੋਂ ਬਾਅਦ ਸਿਮਰਨਜੀਤ ਮਾਨ ਬਹੁਤ ਹੀ ਜ਼ਿਆਦਾ ਖੁਸ਼ ਹਨ ਅਤੇ ਉਨ੍ਹਾ ਦੀ ਜਿੱਤਣ ਦੀ ਖੁਸ਼ੀ ਵਿਚ ਉਨ੍ਹਾਂ

ਦੇ ਚਾਹੁਣ ਵਾਲੇ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ ਅਤੇ ਨਾਲ ਹੀ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਵਿਰੋਧੀ ਪਾਰਟੀਆਂ ਨੂੰ ਠੋਕਵੇਂ ਜਵਾਬ ਦਿੱਤੇ ਜਾ ਰਹੇ ਹਨ ਅਤੇ ਸਿਮਰਨਜੀਤ ਮਾਨ ਨੇ ਆਪਣੀ ਇਸ ਜਿੱਤ ਤੋਂ ਬਾਅਦ ਦੀਪ ਸਿੱਧੂ ਅਤੇ ਸਿੱਧੂ ਮੂਸੇਵਾਲੇ ਨੂੰ ਵੀ ਯਾਦ ਕੀਤਾ ਕਿਉਂਕਿ ਉਹ ਦੋਨੋਂ ਚਾਹੁੰਦੇ ਸੀ ਕਿ ਸਿਮਰਨਜੀਤ ਮਾਨ ਜਿੱਤੇ ਅਤੇ ਉਹ ਦੋਨੋਂ ਪੰਜਾਬ ਦੇ ਹੱਕਾਂ ਦੇ ਲਈ ਬੋਲਦੇ ਸਨ ਅਤੇ ਸਿਮਰਨਜੀਤ ਮਾਨ ਵੀ ਪੰਜਾਬੀਆਂ ਦੇ ਹੱਕਾਂ ਦੇ ਲਈ0ਸਾਲਾਂ ਤੋਂ ਆਵਾਜ਼ ਉਠਾਉਂਦੇ ਆਏ ਹਨ ਸਿਮਰਨਜੀਤ ਮਾਨ ਦੀ ਜਿੱਤ ਤੋਂ ਬਾਅਦ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸਦੀਏ ਕ ਸਿਮਰਨਜੀਤ ਮਾਨ ਦਿਲ ਦੇ ਮਰੀਜ਼ ਹਨ ਅਤੇ ਉਹ ਪਹਿਲਾਂ ਵੀ ਬਹੁਤ ਵਾਰ ਬਿਮਾਰ

ਹੋ ਜਾਂਦੇ ਸੀ ਅਤੇ ਆਪਣੀ ਜਿੱਤ ਦੀ ਖੁਸ਼ੀ ਤੋਂ ਬਾਅਦ ਉਨ੍ਹਾਂ ਨੇ ਰੋਡ ਸ਼ੋਅ ਕੀਤਾ ਸੀ ਅਤੇ ਇਸ ਰੋਡ ਸ਼ੋਅ ਦੇ ਦੌਰਾਨ ਅਚਾਨਕ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਜਾਂਦੀ ਹੈ ਜਿਸ ਦੇ ਕਾਰਨ ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਲੈ ਕੇ ਜਾਂਦਾ ਹੈ ਅਤੇ ਡਾਕਟਰਾਂ ਦੇ ਵੱਲੋਂ ਉਨ੍ਹਾਂ ਨੂੰ ਆਰਾਮ ਕਰਨ ਲਈ ਕਿਹਾ ਗਿਆ ਅਤੇ ਫਿਰ ਉਨ੍ਹਾਂ ਦਾ ਚੈੱਕਅੱਪ ਕਰਨ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *