ਅੱਜ ਦੇ ਦਿਨ ਦੀਆਂ ਮੁੱਖ ਖ਼ਬਰਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਭਾਵੇਂ ਕਿ ਪਿਛਲੇ ਦਿਨਾਂ ਦੇ ਵਿੱਚ ਕੁੱਝ ਥਾਵਾਂ ਤੇ ਹਲਕੀ ਬਰਸਾਤ ਹੋਈ ਸੀ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਸੀ ਅਤੇ ਹੁਣ ਇੱਕ ਵਾਰ ਫਿਰ ਤੋਂ ਤਾਪਮਾਨ ਕਾਫੀ ਜ਼ਿਆਦਾ ਵਧਦਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਪੁਰਾਣੇ ਸਮੇਂ ਦੇ

ਵਿੱਚ ਮੀਂਹ ਪੈਣ ਦੀ ਸੰਭਾਵਨਾ ਕਦੋਂ ਹੈ ਤਾਂ ਮੌਸਮ ਵਿਭਾਗ ਦੇ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਤੀਹ ਜੂਨ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ ਜੁਲਾਈ ਦੇ ਪਹਿਲੇ ਹਫ਼ਤੇ ਦੇ ਵਿੱਚ ਕਈ ਦਿਨ ਮੀਂਹ ਪੈ ਸਕਦਾ ਹੈ ਜਿਸਦੇ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਕਿਉਂਕਿ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਕਈ ਥਾਵਾਂ ਤੇ ਤਾਪਮਾਨ ਚਾਲੀ ਡਿਗਰੀ ਸੈਲਸੀਅਸ ਤੱਕ ਪਹੁੰਚ ਚੁੱਕਿਆ ਹੈ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਗਰਮੀ ਕਾਫ਼ੀ ਜ਼ਿਆਦਾ ਪਰੇਸ਼ਾਨ ਕਰ ਰਹੀ ਹੈ ਤਪਦੀ ਧੁੱਪ ਦੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਮੌਸਮ ਵਿਭਾਗ ਦੇ ਵੱਲੋਂ ਜੋ ਇਹ ਜਾਣਕਾਰੀ ਦਿੱਤੀ ਜਾ ਰਹੀ ਹੈ ਉਸ ਨੇ ਲੋਕਾਂ ਨੂੰ ਥੋੜ੍ਹੀ

ਬਹੁਤੀ ਰਾਹਤ ਜ਼ਰੂਰ ਦਿੱਤੀ ਹੈ ਫਿਲਹਾਲ ਕਈ ਥਾਂਵਾਂ ਤੇ ਤਾਪਮਾਨ ਕਾਫ਼ੀ ਜ਼ਿਆਦਾ ਵਧਿਆ ਹੋਇਆ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਪ੍ਰੇਸ਼ਾਨ ਹਨ।ਪਰ ਹੁਣ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਆਉਣ ਵਾਲੇ ਦਿਨਾਂ ਦੇ ਵਿੱਚ ਜਲਦੀ ਹੀ ਮੀਂਹ ਪੈਣ ਵਾਲਾ ਹੈ ਤੀਹ ਜੂਨ ਨੂੰ ਪਾਰੀ ਵੀ ਪੈਣ ਦੀ ਸੰਭਾਵਨਾ ਹੈ ਜ਼ਿਆਦਾ ਜਾਣਕਾਰੀ ਤੁਸੀਂ ਉਪਰੋਕਤ ਵੀਡੀਓ ਦੇ ਵਿੱਚ ਲੈ ਸਕਦੇ ਹੋ ਕਿ ਕਿਹੜੇ ਕਿਹੜੇ ਖੇਤਰਾਂ ਦੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਸੋ ਵੇਖਿਆ ਜਾਵੇ ਤਾਂ ਕਾਫੀ ਲੰਬੇ ਸਮੇਂ ਤੋਂ ਲੋਕ ਗਰਮੀ ਦਾ ਸਾਹਮਣਾ ਕਰ ਰਹੇ ਹਨ ਤੇ ਜੇਕਰ ਆਉਣ ਵਾਲੇ ਦਿਨਾਂ ਦੇ ਵਿੱਚ ਮੀਂਹ ਪੈਂਦਾ ਹੈ ਤਾਂ ਇਸ ਦੇ ਨਾਲ ਉਨ੍ਹਾਂ ਨੂੰ ਥੋੜ੍ਹੀ ਬਹੁਤੀ ਰਾਹਤ ਜ਼ਰੂਰ ਮਿਲੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *