ਪੰਜਾਬ ਦੇ ਬਜਟ ਵਿੱਚ ਮੈਡੀਕਲ ਕਾਲਜਾਂ ਲਈ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਤਾਈ ਜੂਨ ਨੂੰ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਹਨਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਆਪਣਾ ਬਜਟ ਪੇਸ਼ ਕੀਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਬੁਲੇਟ ਦੇ ਵਿੱਚ

ਵੱਡੇ ਵੱਡੇ ਐਲਾਨ ਕੀਤੇ ਗਏ ਜਿਸ ਵਿੱਚ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਿਹਤ ਵਿਭਾਗ ਨੂੰ ਅੱਗੇ ਰੱਖਣ ਦੇ ਲਈ ਉਨ੍ਹਾਂ ਵੱਲੋਂ ਵੱਡੇ ਪੱਧਰ ਤੇ ਪੈਸਾ ਇਸ ਵਿੱਚ ਖਰਚੇ ਜਾਣਗੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਇੱਕ ਉੱਨਤ ਵੱਲੋਂ ਸਕੂਲੀ ਪੱਧਰ ਤੇ ਅਤੇ ਪੜ੍ਹਾਈ ਦੇ ਲਈ ਵੀ ਇਸ ਵਿਭਾਗ ਦੇ ਵਿਚ ਪੈਸੇ ਦੀ ਜ਼ਿਆਦਾ ਵਰਤੋਂ ਕਰਨ ਉੱਪਰ ਜ਼ੋਰ ਦਿੱਤਾ ਗਿਆ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਹਨਾਂ ਦਾ ਕਹਿਣਾ ਹੈ ਕਿ ਜੋ ਵੀ ਪੰਜਾਬ ਦੇ ਉਭਰਦੇ ਖਿਡਾਰੀ ਹਨ ਉਨ੍ਹਾਂ ਦੇ ਉਪਰ ਪੱਚੀ ਕਰੋੜ ਰੁਪਏ ਦੀ ਰਾਸ਼ੀ ਦਾ ਖਰਚ ਕੀਤਾ ਜਾਵੇਗਾ ਜਿਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਇਹਨਾਂ ਖਿਡਾਰੀਆਂ ਨੂੰ ਵੱਧ ਤੋਂ ਵੱਧ ਸਿਖਲਾਈ ਦਿੱਤੀ ਜਾਵੇ

ਇਨ੍ਹਾਂ ਨੂੰ ਅੱਗੇ ਲਿਆਂਦਾ ਜਾਵੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੋਰ ਬਹੁਤ ਸਾਰੇ ਅਜਿਹੇ ਮਾਮਲੇ ਹਨ ਜਿਨ੍ਹਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਵੱਡੇ ਪੱਧਰ ਉਪਰ ਕੰਮ ਕੀਤਾ ਜਾਵੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਨਾਂ ਦੇ ਵੱਲੋਂ ਬਹੁਤ ਵੱਡੇ ਪੱਧਰ ਉੱਪਰ ਜ਼ਮੀਨ ਅਕਵਾਇਰ ਕੀਤੀ ਜਾਵੇਗੀ ਜਿਸਦੇ ਉੱਪਰ ਲੋਕਾਂ ਦੇ ਲਈ ਵੱਡੇ ਪੱਧਰ ਉਪਰ ਕੰਮ ਕੀਤਾ ਜਾਵੇਗਾ ਇਸ ਖ਼ਬਰ ਦੇ ਸਾਧਨਾਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *