ਸੁਖਪਾਲ ਸਿੰਘ ਖਹਿਰਾ ਨੇ ਉਠਾਈ ਵਿਧਾਨ ਸਭਾ ਵਿੱਚ ਆਪਣੀ ਇਹ ਵੱਡੀ ਮੰਗ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਪੰਜਾਬ ਦੇ ਹਾਲਾਤ ਕਾਫ਼ੀ ਜ਼ਿਆਦਾ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਾਂ ਨਹੀਂ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਦੇਖਿਆ ਜਾਵੇ ਤਾਂ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦਾ ਐਸਵਾਈਐਲ ਗੀਤ ਰਿਲੀਜ਼ ਹੋਇਆ ਸੀ ਜਿਸ ਗੀਤ ਨੇ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰਭਾਵਿਤ ਕੀਤਾ ਹੈ ਬਹੁਤ ਸਾਰੇ ਲੋਕ ਇਸ ਗੀਤ ਨੂੰ ਸੁਣ ਕੇ ਕਾਫੀ ਖੁਸ਼ ਵੀ ਹੋਏ ਹਨ ਕਿ ਸਿੱਧੂ ਮੂਸੇ ਵਾਲੇ ਨੇ ਜਾਂਦੇ ਜਾਂਦੇ ਵੀ ਪੰਜਾਬ ਦੀ ਨੌਜਵਾਨੀ ਨੂੰ ਜਗਾ ਦਿੱਤਾ ਹੈ ਜਿਸ ਦੀ ਵਜ੍ਹਾ

ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨ ਆਪਣੇ ਇਤਿਹਾਸ ਨੂੰ ਪੜ੍ਹਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਆਪਣੇ ਸ਼ਹੀਦਾਂ ਬਾਰੇ ਜਾਨਣ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਦੇ ਨਾਲ ਉਨ੍ਹਾਂ ਨੂੰ ਇੱਕ ਚੰਗਾ ਰਸਤਾ ਦਿਖਾਈ ਦੇਵੇਗਾ ਇੱਥੇ ਹੀ ਕੁਝ ਲੋਕਾਂ ਦੇ ਵੱਲੋਂ ਇਸ ਦੇ ਉੱਤੇ ਵਿਵਾਦ ਵੀ ਖੜ੍ਹਾ ਕੀਤਾ ਗਿਆ ਕਿ ਇੱਥੇ ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਫੁੱਟ ਪਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਸ ਦੇ ਨਾਲ ਹੀ ਸਰਕਾਰ ਦੇ ਵੱਲੋਂ ਇਸ ਗੀਤ ਨੂੰ ਬੈਨ ਕਰਵਾ ਦਿੱਤਾ ਜਾਂਦਾ ਹੈ ਇਸ ਦੇ ਨਾਲ ਹੀ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਕੀ ਹੈ ਕਿ ਕਿਸਾਨੀ ਮੋਰਚੇ ਦੌਰਾਨ ਖੁੱਲ੍ਹੇ ਟਰੈਕਟਰ ਟਵਿੱਟਰ ਅਕਾਉਂਟ ਨੂੰ ਬੰਦ ਕਰ ਦਿੱਤਾ

ਜਾਂਦਾ ਹੈ ਭਾਵ ਕਿਸਾਨਾਂ ਦਾ ਇਹ ਟਵਿੱਟਰ ਅਕਾਉਂਟ ਸੀ ਜਿਸ ਨੂੰ ਬੰਦ ਕੀਤਾ ਗਿਆ ਹੈ ਇੱਕ ਹੋਰ ਅਕਾਉਂਟ ਵੀ ਬੰਦ ਕੀਤਾ ਗਿਆ ਹੈ ਜੋ ਕਿਸਾਨਾਂ ਦੇ ਨਾਲ ਸਬੰਧਤ ਸੀ ਸੋ ਹੁਣ ਇਹ ਮੁੱਦਾ ਵਿਧਾਨ ਸਭਾ ਦੇ ਵਿੱਚ ਵੀ ਉੱਠਿਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਸੁਖਪਾਲ ਖਹਿਰਾ ਜੋ ਕਿ ਕਾਂਗਰਸ ਪਾਰਟੀ ਦੇ ਲੀਡਰ ਹਨ ਉਨ੍ਹਾਂ ਦੇ ਵੱਲੋਂ ਹੀ ਸਵਾਲ ਖੜ੍ਹਾ ਕੀਤਾ ਗਿਆ ਹੈ ਕਿ ਕਿਸਾਨਾਂ ਦੀ ਆਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਿਛਲੇ ਸਮੇਂ ਵਿੱਚ ਪੰਜਾਬ ਦੇ ਵਿੱਚ ਲੋਕਾਂ ਨੂੰ ਆਪਣੀ ਗੱਲ ਕਹਿਣ ਦੀ ਆਜ਼ਾਦੀ ਨਹੀਂ ਰਹੀ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਪ੍ਰੇਸ਼ਾਨ ਹਨ ਪਹਿਲਾਂ ਸਿੱਧੂ ਮੂਸੇ ਵਾਲੇ ਦਾ ਗੀਤ ਬੈਨ ਕੀਤਾ ਗਿਆ ਅਤੇ ਉਸ ਤੋਂ ਬਾਅਦ ਕਿਸਾਨਾਂ ਦੇ ਦੋ ਟਵਿੱਟਰ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਇਸ ਮਾਮਲੇ ਸਬੰਧੀ ਵੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲਗਾਤਾਰ ਪੰਜਾਬ ਸਰਕਾਰ ਦੇ ਉੱਤੇ ਵੀ ਦਬਾਅ ਵਧਦਾ ਹੋਇਆ ਦਿਖਾਈ ਦੇ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *