ਭਗਵੰਤ ਮਾਨ ਨੇ ਅਚਾਨਕ ਬੁਲਾਈ ਜ਼ਰੂਰੀ ਮੀਟਿੰਗ

Latest Update

ਜਿਵੇਂ ਕਿਸੇ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਤੇ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਉਹ ਰੰਗਲਾ ਪੰਜਾਬ ਬਣਾ ਦਿੱਤਾ ਜਾਵੇਗਾ ਅਤੇ ਪਿਛਲੇ ਦਿਨੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੱਲੋਂ ਬਜਟ ਵੀ ਪੇਸ਼ ਕੀਤਾ ਗਿਆ ਹੈ ਤਾਂ ਇਸ ਦੌਰਾਨ ਸਿਹਤ ਅਤੇ ਸਿੱਖਿਆ ਦੇ ਉੱਤੇ ਕਾਫ਼ੀ ਜ਼ਿਆਦਾ

ਧਿਆਨ ਦਿੱਤਾ ਗਿਆ ਹੈ ਭਾਵ ਇਸ ਦੇ ਲਈ ਕਾਫੀ ਜ਼ਿਆਦਾ ਬਜਟ ਰੱਖਿਆ ਗਿਆ ਹੈ ਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਦੇ ਵੱਲੋਂ ਇੱਕ ਕੈਬਨਿਟ ਮੀਟਿੰਗ ਬੁਲਾਈ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਅਠਾਈ ਜੂਨ ਨੂੰ ਇਹ ਮੀਟਿੰਗ ਸੱਦੀ ਗਈ ਹੈ ਜਿਸ ਦੇ ਵਿਚ ਵੱਡੇ ਫੈਸਲੇ ਲਏ ਜਾ ਸਕਦੇ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਕਾਫ਼ੀ ਜ਼ਿਆਦਾ ਮਾਂ ਪੂਰਨ ਬਣੇ ਹੋਏ ਹਨ ਰੋਜ਼ਾਨਾ ਹੀ ਬਹੁਤ ਸਾਰੇ ਅਜਿਹੇ ਮਸਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਉੱਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਵਾਲ ਖੜ੍ਹੇ ਕਰ ਦਿੱਤੇ ਜਾਂਦੇ ਹਨ ਪਰ ਸਰਕਾਰ ਦੇ ਕੋਲ ਕੋਈ ਜਵਾਬ ਨਹੀਂ ਹੁੰਦਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਸਰਕਾਰ ਨੂੰ

ਵੀ ਕਰਨਾ ਪੈ ਰਿਹਾ ਹੈ ਸੋ ਜੇਕਰ ਪੰਜਾਬ ਸਰਕਾਰ ਦੇ ਵੱਲੋਂ ਜਲਦੀ ਤੋਂ ਜਲਦੀ ਪੰਜਾਬ ਦੇ ਗੰਭੀਰ ਮੁੱਦਿਆਂ ਦੇ ਉੱਤੇ ਕੰਮ ਕਰਨਾ ਸ਼ੁਰੂ ਨਹੀਂ ਕੀਤਾ ਜਾਵੇਗਾ ਤਾਂ ਇਸ ਦੇ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਸੰਗਰੂਰ ਜ਼ਿਮਨੀ ਚੋਣਾਂ ਦੇ ਵਿੱਚ ਇਹੀ ਵਜ੍ਹਾ ਰਹੀ ਕਿ ਸਰਕਾਰ ਦੇ ਵੱਲੋਂ ਪੰਜਾਬ ਦੇ ਗੰਭੀਰ ਮੁੱਦਿਆਂ ਦੇ ਉੱਤੇ ਆਵਾਜ਼ ਨਹੀਂ ਉਠਾਈ ਗਈ ਜਿਸ ਦੀ ਵਜ੍ਹਾ ਕਾਰਨ ਲੋਕ ਉਨ੍ਹਾਂ ਤੋਂ ਨਾਰਾਜ਼ ਹੋਏ ਅਤੇ ਆਮ ਆਦਮੀ ਪਾਰਟੀ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਹੈ ਭਾਵੇਂ ਕਿ ਉਨ੍ਹਾਂ ਦੇ ਵੱਲੋਂ ਹੁਣ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਪਰ ਕਿਤੇ ਨਾ ਕਿਤੇ ਦਿੱਲੀ ਦੀ ਦਖ਼ਲ ਅੰਦਾਜ਼ੀ ਨੇ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਦੇ ਉੱਤੇ ਬਹੁਤ ਜ਼ਿਆਦਾ ਪ੍ਰਭਾਵ ਪਾਇਆ ਹੈ ਇਸ ਤੋਂ ਇਲਾਵਾ ਪੰਜਾਬ ਦੇ ਗੰਭੀਰ ਮੁੱਦਿਆਂ ਦੇ ਉੱਤੇ ਕੋਈ ਗੱਲਬਾਤ ਨਾ ਕਰਨ ਦੀ ਵਜ੍ਹਾ ਕਾਰਨ ਇਸ ਤਰ੍ਹਾਂ ਦੇ ਹਾਲਾਤ ਪੈਦਾ ਹੋਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *