ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਵਿੱਚ ਕਾਫ਼ੀ ਜ਼ਿਆਦਾ ਵਾਧਾ ਹੋ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਪੈਟਰੋਲ ਅਤੇ ਡੀਜ਼ਲ ਦਾ ਇਸਤੇਮਾਲ ਕੀਤਾ ਜਾਂਦਾ ਹੈ ਤਾਂ ਜੋ ਉਹ ਆਸਾਨੀ ਨਾਲ ਇੱਕ ਥਾਂ ਤੋਂ ਦੂਸਰੀ ਥਾਂ ਤੇ ਜਾ ਸਕਣ ਬਹੁਤ ਸਾਰੇ ਲੋਕਾਂ ਦੇ ਕੋਲ ਆਪਣੇ ਖੁਦ ਦੇ ਵਾਹਨ ਹੁੰਦੇ ਹਨ ਅਤੇ ਇਸ ਦੇ ਨਾਲ ਹੀ ਉਹ ਇੱਕ ਥਾਂ ਤੋਂ ਦੂਸਰੀ ਥਾਂ ਤੇ ਜਾਂਦੇ ਹਨ ਪਰ ਪੈਟਰੋਲ ਦੀਆਂ
ਵਧਦੀਆਂ ਹੋਈਆਂ ਕੀਮਤਾਂ ਨੇ ਲੋਕਾਂ ਦੀਆਂ ਪਰੇਸ਼ਾਨੀਆਂ ਨੂੰ ਬਹੁਤ ਜ਼ਿਆਦਾ ਵਧਾ ਦਿੱਤਾ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿਚ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹੁਣ ਰਾਹਤ ਦੀ ਖਬਰ ਸੁਣਨ ਨੂੰ ਮਿਲ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੈਟਰੋਲ ਪਿਆਜ਼ ਦੀਆਂ ਕੀਮਤਾਂ ਦੇ ਵਿੱਚ ਕਮੀ ਆ ਸਕਦੀ ਹੈ ਪਰ ਤੁਹਾਨੂੰ ਦੱਸ ਦਈਏ ਕਿ ਸ੍ਰੀਲੰਕਾ ਦੇ ਵਿੱਚ ਪੈਟਰੋਲ ਦੀ ਬਹੁਤ ਜ਼ਿਆਦਾ ਕਮੀ ਹੋਈ ਹੈ ਜਿਸ ਦੀ ਵਜ੍ਹਾ ਕਾਰਨ ਕਈ ਥਾਵਾਂ ਤੇ ਪੈਟਰੋਲ ਦੀ ਵਿਕਰੀ ਬਿਲਕੁਲ ਬੰਦ ਕਰ ਦਿੱਤੀ ਗਈ ਹੈ ਸਿਰਫ ਜ਼ਰੂਰੀ ਕੰਮਾਂ ਦੇ ਲਈ
ਪੈਟਰੋਲ ਇਸਤੇਮਾਲ ਵਿੱਚ ਲਿਆਉਣ ਦੇ ਲਈ ਹੁਕਮ ਜਾਰੀ ਕੀਤੇ ਗਏ ਹਨ ਸੋ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜ ਦੇ ਸਮੇਂ ਵਿੱਚ ਪੈਟਰੋਲ ਦੀ ਕਿੰਨੀ ਜ਼ਿਆਦਾ ਕਮੀ ਹੋ ਚੁੱਕੀ ਹੈ ਇਸ ਲਈ ਲੋਕਾਂ ਨੂੰ ਵੀ ਧਿਆਨ ਰੱਖਣਾ ਚਾਹੀਦਾ ਹੈ ਕਿ ਉਹ ਪੈਟਰੋਲ ਦੀ ਫ਼ਜ਼ੂਲ ਖ਼ਰਚੀ ਨਾ ਕਰਨ ਕਿਉਂਕਿ ਆਉਣ ਵਾਲੇ ਸਮੇਂ ਦੇ ਵਿਚ ਭਾਰਤ ਦੇ ਵਿਚ ਇਸ ਤਰ੍ਹਾਂ ਦੇ ਹਾਲਾਤ ਪੈਦਾ ਹੋ ਸਕਦੇ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।