ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ ਹੈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੱਲੋਂ ਬਜਟ ਪੇਸ਼ ਕੀਤਾ ਗਿਆ ਤਾਂ ਇਸ ਦੌਰਾਨ ਹੀ ਵਿਦਿਆਰਥੀਆਂ ਦੇ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਕਿਉਂਕਿ ਇਸ ਬਜਟ ਦੇ ਵਿਚ ਸਿਹਤ ਅਤੇ ਸਿੱਖਿਆ ਨੂੰ ਕਾਫੀ ਜ਼ਿਆਦਾ ਤਰਜੀਹ ਦਿੱਤੀ ਗਈ ਹੈ ਅਤੇ ਹੁਣ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵੱਡੀ ਖੁਸ਼ਖਬਰੀ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਦੋ ਹਜ਼ਾਰ ਰੁਪਏ ਭੇਜੇ
ਜਾਣਗੇ ਇਕ ਸਟਾਰਟਅੱਪ ਸਕੀਮ ਦੇ ਤਹਿਤ ਇਹ ਪੈਸੇ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੇ ਜਾਣਗੇ ਤੁਹਾਡੇ ਨਾਲ ਕੁਝ ਵਿਦਿਆਰਥੀਆਂ ਨੂੰ ਰਾਹਤ ਜ਼ਰੂਰ ਮਿਲੇਗੀ ਸੋ ਵੇਖਿਆ ਜਾਵੇ ਤਾਂ ਪਹਿਲਾਂ ਵੀ ਵਜ਼ੀਫ਼ੇ ਦੇ ਰੂਪ ਵਿੱਚ ਸਰਕਾਰਾਂ ਦੇ ਵੱਲੋਂ ਥੋੜ੍ਹਾ ਬਹੁਤਾ ਪੈਸਾ ਵਿਦਿਅਾਰਥੀਅਾਂ ਦੇ ਖਾਤਿਆਂ ਵਿੱਚ ਪਾਇਆ ਜਾਂਦਾ ਹੈ ਅਤੇ ਹੁਣ ਇਸ ਬਜਟ ਦੇ ਵਿਚ ਇਨ੍ਹਾਂ ਵਿਦਿਆਰਥੀਆਂ ਦੇ ਲਈ ਪੈਸਾ ਰੱਖਿਆ ਗਿਆ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪੋ
ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਕ ਸਹੀ ਫੈਸਲਾ ਹੈ ਦੂਸਰੇ ਪਾਸੇ ਕੁਝ ਲੋਕਾਂ ਦਾ ਮੰਨਣਾ ਹੈ ਕਿ ਸਿੱਖਿਆ ਨੂੰ ਵਧੀਆ ਬਣਾਉਣਾ ਚਾਹੀਦਾ ਹੈ ਸਿਲੇਬਸ ਦੇ ਵਿੱਚ ਸੁਧਾਰ ਕੀਤਾ ਜਾਣਾ ਚਾਹੀਦਾ ਹੈ ਇਸਦੇ ਨਾਲ ਹੀ ਵਿਦਿਆਰਥੀਆਂ ਦਾ ਭਵਿੱਖ ਸੰਵਾਰਿਆ ਜਾ ਸਕਦਾ ਹੈ ਨਹੀਂ ਤਾਂ ਹਜ਼ਾਰ ਦੋ ਹਜ਼ਾਰ ਰੁਪਏ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਿਆ ਜਾ ਸਕਦਾ ਉਨ੍ਹਾਂ ਦੇ ਲਈ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।