ਮੌਸਮ ਵਿਭਾਗ ਨੇ ਜਾਰੀ ਕੀਤਾ ਇਹ ਵੱਡਾ ਅਲਰਟ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਵਧੀ ਹੋਈ ਗਰਮੀ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਹੈ ਬਹੁਤ ਸਾਰੇ ਲੋਕ ਵੱਧਦੀ ਹੋਈ ਗਰਮੀ ਤੋਂ ਪਰੇਸ਼ਾਨ ਹੋ ਚੁੱਕੇ ਹਨ ਅਤੇ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਬਿਮਾਰ ਵੀ ਹੋ ਚੁੱਕੇ ਹਨ ਕਿਉਂਕਿ ਵਧਦੀ ਹੋਈ ਗਰਮੀ ਨੇ ਬਹੁਤ ਸਾਰੇ ਲੋਕਾਂ ਨੂੰ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਹੈ ਅਤੇ ਹੁਣ ਇੱਕ ਇਸਦਾ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਮੌਸਮ ਦੇ ਵਿੱਚ ਥੋੜ੍ਹੀ ਤਬਦੀਲੀ ਆ ਸਕਦੀ ਹੈ ਗਰਮੀ ਤੋਂ ਰਾਹਤ ਮਿਲ ਸਕਦੀ ਹੈ ਤੀਹ ਜੂ

ਨ ਨੂੰ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ ਉਸ ਤੋਂ ਬਾਅਦ ਵੀ ਕੁਝ ਦਿਨਾਂ ਦੇ ਲਈ ਮੀਂਹ ਪੈ ਸਕਦਾ ਹੈ ਜੁਲਾਈ ਦੇ ਪਹਿਲੇ ਹਫ਼ਤੇ ਦੇ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ ਸੋ ਇਸ ਮਾਮਲੇ ਸਬੰਧੀ ਮੌਸਮ ਵਿਭਾਗ ਦੇ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਤੇ ਕਈ ਥਾਵਾਂ ਤੇ ਅਲਰਟ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇ ਕਿਉਂਕਿ ਮੌਸਮ ਵਿਭਾਗ ਦੇ ਵੱਲੋਂ ਪਹਿਲਾਂ ਹੀ ਇਹ ਸਾਰੀ ਜਾਣਕਾਰੀ ਦੇ ਦਿੱਤੀ ਜਾਂਦੀ ਹੈ ਤਾਂ ਜੋ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕੇ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਜਿਸ ਤਰ੍ਹਾਂ ਦੇ ਹਾਲਾਤ ਪੈਦਾ ਹੋਏ ਹਨ ਭਾਵ ਵਧੀ ਹੋਈ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੈ ਤਾਂਉਸ ਦੇ ਨਾਲ ਜੇਕਰ ਉਨ੍ਹਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ ਤਾਂ ਇਸ ਦੇ ਨਾਲ ਕੁਝ ਲੋਕਾਂ ਨੂੰ ਰਾਹਤ ਜ਼ਰੂਰ ਮਿਲੇਗੀ ਸੋ ਇਸ ਸਬੰਧੀ ਹੁਣ ਮੌਸਮ ਵਿਭਾਗ ਦੇ ਵੱਲੋਂ ਪਹਿਲਾਂ ਹੀ ਜਾਣਕਾਰੀ ਸਾਂਝੀ ਕਰ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *