ਹੁਣੇ ਹੁਣੇ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਮੌ ਤ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਹਨ ਜਾਂ ਫਿਰ ਕਈ ਥਾਵਾਂ ਤੇ ਅਜਿਹਾ ਦੇਖਣ ਨੂੰ ਮਿਲਦਾ ਹੈ ਕਿ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਜਿਨ੍ਹਾਂ ਦੀ ਵਜ੍ਹਾ ਕਾਰਨ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਕਈ ਵਾਰ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆਉਂਦੇ ਹਨ ਅਤੇ ਆਪਣੀ ਜਾਨ ਗਵਾਉਂਦੇ ਹਨ ਤੇ ਹੁਣ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਇੱਕ ਵੱਡਾ ਝਟਕਾ ਮਿਲਿਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਫ਼ਿਲਮੀ

ਕਾਮੇਡੀਅਨ ਦੀ ਮੌਤ ਹੋ ਗਈ ਹੈ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸੁਰਿੰਦਰ ਸ਼ਰਮਾ ਨਾਮ ਦੇ ਅਦਾਕਾਰ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਨੂੰ ਯਾਦ ਕੀਤਾ ਜਾ ਰਿਹਾ ਹੈ। ਸੋ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਗੰਭੀਰ ਬੀਮਾਰੀਆਂ ਦੇ ਨਾਲ ਪੀਡ਼ਤ ਹਨ ਕਿਉਂਕਿ ਅੱਜ ਦੇ ਸਮੇਂ ਵਿਚ ਪ੍ਰਦੂਸ਼ਣ ਅਤੇ ਖਾਣ ਪੀਣ ਦੇ ਵਿਚ ਮਿਲਾਵਟ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਸਰੀਰ ਦੇ ਵਿੱਚ ਵਿਸ਼ੈਲੇ ਪਦਾਰਥ ਪੈਦਾ ਹੁੰਦੇ ਹਨ ਅਤੇ ਸਰੀਰ ਕਮਜ਼ੋਰ ਹੋ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ

ਖ਼ਬਰਾਂ ਦੇਖਣ ਸੁਣਨ ਨੂੰ ਮਿਲਦੀਆਂ ਹਨ ਕਿ ਕੁਝ ਮਸ਼ਹੂਰ ਲੋਕ ਇਸ ਦੁਨੀਆਂ ਨੂੰ ਅਲਵਿਦਾ ਕਹਿੰਦੇ ਹਨ ਤਾਂ ਬਹੁਤ ਸਾਰੇ ਲੋਕਾਂ ਦੇ ਉੱਤੇ ਪ੍ਰਭਾਵ ਪੈਂਦਾ ਹੈ ਬਹੁਤ ਸਾਰੇ ਲੋਕ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਹਮਦਰਦੀ ਵੀ ਕਰਵਾਉਂਦੇ ਹਨ ਅਤੇ ਹੁਣ ਇਸ ਅਦਾਕਾਰ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਵੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੀ ਹਮਦਰਦੀ ਜਤਾਈ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *